ਬਿਵਸਥਾ 1

ਤੁਹਾਡੇ ਪੁਰਖਿਆਂ ਦਾ ਯਾਹਵੇਹ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਅਸੀਸ ਦੇਵੇ ਜਿਵੇਂ ਉਸਨੇ ਤੁਹਾਡੇ ਨਾਲ ਵਾਅਦਾ ਕੀਤਾ ਹੈ!

Deuteronomy 1:11 (UKJV) (The LORD God of your fathers make you a thousand times so many more as all of you are, and bless you, as he has promised you!)

9ਉਸ ਸਮੇਂ ਮੈਂ ਤੁਹਾਨੂੰ ਕਿਹਾ, “ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ।

10ਤੁਹਾਡੇ ਪਰਮੇਸ਼ਵਰ ਨੇ ਤੁਹਾਡੀ ਗਿਣਤੀ ਇੰਨੀ ਵਧਾ ਦਿੱਤੀ ਹੈ ਕਿ ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗ ਅਣਗਿਣਤ ਹੋ।

11ਤੁਹਾਡੇ ਪੁਰਖਿਆਂ ਦਾ ਯਾਹਵੇਹ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਅਸੀਸ ਦੇਵੇ ਜਿਵੇਂ ਉਸਨੇ ਤੁਹਾਡੇ ਨਾਲ ਵਾਅਦਾ ਕੀਤਾ ਹੈ!

12ਪਰ ਮੈਂ ਤੁਹਾਡੀਆਂ ਮੁਸੀਬਤਾਂ ਅਤੇ ਤੁਹਾਡੇ ਬੋਝ ਅਤੇ ਤੁਹਾਡੇ ਝਗੜੇ ਸਭ ਇਕੱਲਾ ਕਿਵੇਂ ਝੱਲ ਸਕਦਾ ਹਾਂ?

13ਆਪਣੇ ਹਰੇਕ ਗੋਤ ਵਿੱਚੋਂ ਕੁਝ ਬੁੱਧੀਮਾਨ, ਸਮਝਦਾਰ ਅਤੇ ਸਤਿਕਾਰਯੋਗ ਆਦਮੀਆਂ ਨੂੰ ਚੁਣੋ ਅਤੇ ਮੈਂ ਉਹਨਾਂ ਨੂੰ ਤੁਹਾਡੇ ਉੱਤੇ ਪ੍ਰਧਾਨ ਨਿਯੁਕਤ ਕਰ ਦਿਆਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.