ਬਿਵਸਥਾ 1

“ਇਸ ਬੁਰੀ ਪੀੜ੍ਹੀ ਵਿੱਚੋਂ ਕੋਈ ਵੀ ਉਸ ਚੰਗੀ ਧਰਤੀ ਨੂੰ ਨਹੀਂ ਦੇਖੇਗਾ ਜਿਸ ਨੂੰ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ,

Deuteronomy 1:35 (UKJV) Surely there shall not one of these men of this evil generation see that good land, which I swore to give unto your fathers.

33ਜੋ ਤੁਹਾਡੇ ਸਫ਼ਰ ਵਿੱਚ ਤੁਹਾਡੇ ਅੱਗੇ ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਤੁਹਾਡੇ ਡੇਰੇ ਲਾਉਣ ਲਈ ਥਾਂ ਲੱਭਦਾ ਅਤੇ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ ਜਿਸ ਤੇ ਤੁਸੀਂ ਤੁਰਨਾ ਸੀ।

34ਜਦੋਂ ਯਾਹਵੇਹ ਨੇ ਤੁਹਾਡੀਆਂ ਗੱਲਾਂ ਸੁਣੀਆਂ, ਤਾਂ ਉਸ ਨੇ ਗੁੱਸੇ ਵਿੱਚ ਆ ਕੇ ਸਹੁੰ ਖਾਧੀ,

35“ਇਸ ਬੁਰੀ ਪੀੜ੍ਹੀ ਵਿੱਚੋਂ ਕੋਈ ਵੀ ਉਸ ਚੰਗੀ ਧਰਤੀ ਨੂੰ ਨਹੀਂ ਦੇਖੇਗਾ ਜਿਸ ਨੂੰ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ,

36ਸਿਵਾਏ ਯ਼ਫੁੰਨੇਹ ਦੇ ਪੁੱਤਰ ਕਾਲੇਬ ਦੇ। ਉਹ ਇਸਨੂੰ ਦੇਖੇਗਾ, ਅਤੇ ਮੈਂ ਉਸਨੂੰ ਅਤੇ ਉਸਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦਿਆਂਗਾ ਜਿਸ ਉੱਤੇ ਉਸਨੇ ਆਪਣੇ ਪੈਰ ਰੱਖੇ ਹਨ, ਕਿਉਂਕਿ ਉਸਨੇ ਪੂਰੇ ਦਿਲ ਨਾਲ ਯਾਹਵੇਹ ਦਾ ਅਨੁਸਰਣ ਕੀਤਾ ਸੀ।”

37ਤੁਹਾਡੇ ਕਾਰਨ ਯਾਹਵੇਹ ਵੀ ਮੇਰੇ ਉੱਤੇ ਨਾਰਾਜ਼ ਹੋ ਗਿਆ ਅਤੇ ਆਖਿਆ, “ਤੂੰ ਵੀ ਇਸ ਵਿੱਚ ਨਾ ਵੜੇਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.