ਬਿਵਸਥਾ 10

ਉਸ ਸਮੇਂ ਯਾਹਵੇਹ ਨੇ ਮੈਨੂੰ ਕਿਹਾ, “ਪਹਿਲਾਂ ਵਾਂਗ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾ ਅਤੇ ਪਹਾੜ ਉੱਤੇ ਮੇਰੇ ਕੋਲ ਆ, ਨਾਲੇ ਇੱਕ ਲੱਕੜੀ ਦਾ ਸੰਦੂਕ ਬਣਾ।

Deuteronomy 10:1 (UKJV) At that time the LORD said unto me, Hew you two tables of stone like unto the first, and come up unto me into the mount, and make you an ark of wood.

1ਉਸ ਸਮੇਂ ਯਾਹਵੇਹ ਨੇ ਮੈਨੂੰ ਕਿਹਾ, “ਪਹਿਲਾਂ ਵਾਂਗ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾ ਅਤੇ ਪਹਾੜ ਉੱਤੇ ਮੇਰੇ ਕੋਲ ਆ, ਨਾਲੇ ਇੱਕ ਲੱਕੜੀ ਦਾ ਸੰਦੂਕ ਬਣਾ।

2ਮੈਂ ਉਹਨਾਂ ਫੱਟੀਆਂ ਉੱਤੇ ਉਹ ਸ਼ਬਦ ਲਿਖਾਂਗਾ ਜੋ ਪਹਿਲੀਆਂ ਫੱਟੀਆਂ ਉੱਤੇ ਸਨ, ਜਿਨ੍ਹਾਂ ਨੂੰ ਤੂੰ ਤੋੜਿਆ ਸੀ। ਤੂੰ ਫਿਰ ਉਹਨਾਂ ਨੂੰ ਸੰਦੂਕ ਵਿੱਚ ਰੱਖ ਲਵੀਂ।”

3ਸੋ ਮੈਂ ਕਿੱਕਰ ਦੀ ਲੱਕੜੀ ਦਾ ਸੰਦੂਕ ਬਣਾਇਆ ਅਤੇ ਪਹਿਲੀਆਂ ਵਾਂਗੂੰ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾਈਆਂ ਅਤੇ ਦੋ ਫੱਟੀਆਂ ਆਪਣੇ ਹੱਥਾਂ ਵਿੱਚ ਲੈ ਕੇ ਪਹਾੜ ਉੱਤੇ ਚੜ੍ਹ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.