ਬਿਵਸਥਾ 11

ਤਾਂ ਤੁਸੀਂ ਉਹਨਾਂ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਕਰੋ ਜੋ ਮੈਂ ਅੱਜ ਤੁਹਾਡੇ ਸਾਹਮਣੇ ਰੱਖ ਰਿਹਾ ਹਾਂ।

Deuteronomy 11:32 (UKJV) And all of you shall observe to do all the statutes and judgments which I set before you this day.

30ਜਿਵੇਂ ਤੁਸੀਂ ਜਾਣਦੇ ਹੋ, ਇਹ ਪਹਾੜ ਯਰਦਨ ਦੇ ਪਾਰ ਪੱਛਮ ਵੱਲ ਡੁੱਬਦੇ ਸੂਰਜ ਵੱਲ, ਮੋਰੇਹ ਦੇ ਵੱਡੇ ਰੁੱਖਾਂ ਦੇ ਕੋਲ ਗਿਲਗਾਲ ਦੇ ਨੇੜੇ ਅਰਾਬਾਹ ਵਿੱਚ ਰਹਿੰਦੇ ਕਨਾਨੀਆਂ ਦੇ ਇਲਾਕੇ ਵਿੱਚ ਹਨ।

31ਤੁਸੀਂ ਯਰਦਨ ਪਾਰ ਕਰਨ ਵਾਲੇ ਹੋ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲਓ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ। ਜਦੋਂ ਤੁਸੀਂ ਇਸ ਉੱਤੇ ਕਬਜ਼ਾ ਕਰ ਲਵੋਂਗੇ ਅਤੇ ਉੱਥੇ ਵੱਸ ਜਾਓਗੇ,

32ਤਾਂ ਤੁਸੀਂ ਉਹਨਾਂ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਕਰੋ ਜੋ ਮੈਂ ਅੱਜ ਤੁਹਾਡੇ ਸਾਹਮਣੇ ਰੱਖ ਰਿਹਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.