ਬਿਵਸਥਾ 12

ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ ਤੁਸੀਂ ਉਹਨਾਂ ਦੀ ਪਾਲਣਾ ਕਰਨਾ ਇਨ੍ਹਾਂ ਵਿੱਚੋਂ ਨਾ ਕੁਝ ਵਧਾਓ ਨਾ ਕੁਝ ਘਟਾਓ।

Deuteronomy 12:32 (UKJV) Whatsoever I command you, observe to do it: you shall not add thereto, nor diminish from it.

30ਅਤੇ ਜਦੋਂ ਉਹ ਤੁਹਾਡੇ ਸਾਹਮਣੇ ਤਬਾਹ ਹੋ ਜਾਣ, ਤਾਂ ਸਾਵਧਾਨ ਰਹੋ ਕਿ ਤੁਸੀਂ ਉਹਨਾਂ ਦੇ ਦੇਵਤਿਆਂ ਬਾਰੇ ਪੁੱਛ-ਗਿੱਛ ਕਰਦੇ ਹੋਏ ਨਾ ਫਸੋ, “ਇਹ ਕੌਮਾਂ ਆਪਣੇ ਦੇਵਤਿਆਂ ਦੀ ਸੇਵਾ ਕਿਵੇਂ ਕਰਦੀਆਂ ਹਨ? ਅਸੀਂ ਵੀ ਅਜਿਹਾ ਹੀ ਕਰਾਂਗੇ।”

31ਤੁਹਾਨੂੰ ਆਪਣੇ ਯਾਹਵੇਹ ਦੀ ਉਹਨਾਂ ਦੇ ਤਰੀਕੇ ਨਾਲ ਉਪਾਸਨਾ ਨਹੀਂ ਕਰਨੀ ਚਾਹੀਦੀ ਕਿਉਂਕਿ ਉਹ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹੋਏ ਹਰ ਤਰ੍ਹਾਂ ਦੇ ਘਿਣਾਉਣੇ ਕੰਮ ਕਰਦੇ ਹਨ ਯਾਹਵੇਹ ਜਿਨ੍ਹਾਂ ਨੂੰ ਨਫ਼ਰਤ ਕਰਦਾ ਹੈ। ਇੱਥੋਂ ਤੱਕ ਕਿ ਉਹ ਆਪਣੇ ਦੇਵਤਿਆਂ ਨੂੰ ਬਲੀਆਂ ਵਜੋਂ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜ ਦਿੰਦੇ ਹਨ।

32ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ ਤੁਸੀਂ ਉਹਨਾਂ ਦੀ ਪਾਲਣਾ ਕਰਨਾ ਇਨ੍ਹਾਂ ਵਿੱਚੋਂ ਨਾ ਕੁਝ ਵਧਾਓ ਨਾ ਕੁਝ ਘਟਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.