ਬਿਵਸਥਾ 14

ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਬੱਚੇ ਹੋ, ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਲਈ ਆਪਣੇ ਆਪ ਨੂੰ ਨਾ ਵੱਢੋ ਅਤੇ ਨਾ ਹੀ ਆਪਣੇ ਭਰਵੱਟਿਆਂ ਨੂੰ ਮੁਨਾਓ,

Deuteronomy 14:1 (UKJV) All of you are the children of the LORD your God: all of you shall not cut yourselves, nor make any baldness between your eyes for the dead.

1ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਬੱਚੇ ਹੋ, ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਲਈ ਆਪਣੇ ਆਪ ਨੂੰ ਨਾ ਵੱਢੋ ਅਤੇ ਨਾ ਹੀ ਆਪਣੇ ਭਰਵੱਟਿਆਂ ਨੂੰ ਮੁਨਾਓ,

2ਕਿਉਂ ਜੋ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਲਈ ਪਵਿੱਤਰ ਲੋਕ ਹੋ ਅਤੇ ਧਰਤੀ ਦੇ ਚਿਹਰੇ ਉੱਤੇ ਸਾਰੀਆਂ ਕੌਮਾਂ ਵਿੱਚੋਂ, ਯਾਹਵੇਹ ਨੇ ਤੁਹਾਨੂੰ ਆਪਣੀ ਕੀਮਤੀ ਜਾਇਦਾਦ ਵਜੋਂ ਚੁਣਿਆ ਹੈ।

3ਕੋਈ ਵੀ ਘਿਣਾਉਣੀ ਚੀਜ਼ ਨਾ ਖਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.