9ਪਾਣੀ ਵਿੱਚ ਰਹਿਣ ਵਾਲੇ ਸਾਰੇ ਪ੍ਰਾਣੀਆਂ ਵਿੱਚੋਂ, ਤੁਸੀਂ ਕਿਸੇ ਵੀ ਚੀਜ਼ ਨੂੰ ਖਾ ਸਕਦੇ ਹੋ ਜਿਸ ਦੇ ਖੰਭ ਅਤੇ ਚਾਨੇ ਹੋਣ।
10ਪਰ ਜਿਸ ਚੀਜ਼ ਦੇ ਖੰਭ ਅਤੇ ਚਾਨੇ ਨਾ ਹੋਣ ਤੁਸੀਂ ਨਾ ਖਾਓ। ਉਹ ਤੁਹਾਡੇ ਲਈ ਅਸ਼ੁੱਧ ਹੈ।
11ਤੁਸੀਂ ਕੋਈ ਵੀ ਸ਼ੁੱਧ ਪੰਛੀ ਖਾ ਸਕਦੇ ਹੋ।
12ਪਰ ਤੁਸੀਂ ਇਨ੍ਹਾਂ ਨੂੰ ਨਹੀਂ ਖਾ ਸਕਦੇ ਜਿਵੇਂ ਕਿ ਉਕਾਬ, ਗਿਰਝ, ਕਾਲਾ ਗਿਰਝ,
13ਲਾਲ ਇੱਲ, ਕਾਲੀ ਇੱਲ ਅਤੇ ਗਿਰਝ ਉਸ ਦੀ ਪ੍ਰਜਾਤੀ ਅਨੁਸਾਰ,