ਬਿਵਸਥਾ 14

ਪਰ ਸਾਰੇ ਸ਼ੁੱਧ ਪੰਖੇਰੂ ਤੁਸੀਂ ਖਾ ਸਕਦੇ ਹੋ।

Deuteronomy 14:20 (UKJV) But of all clean fowls all of you may eat.

18ਲਮਢੀਂਗ ਅਤੇ ਹਰ ਕਿਸਮ ਦਾ ਬਗਲਾ ਉਸਦੀ ਪ੍ਰਜਾਤੀ ਅਨੁਸਾਰ, ਚੱਕੀ ਰਾਹ ਅਤੇ ਚਮਗਿੱਦੜ।

19ਸਾਰੇ ਉੱਡਦੇ ਕੀੜੇ ਤੁਹਾਡੇ ਲਈ ਅਸ਼ੁੱਧ ਹਨ, ਉਹਨਾਂ ਨੂੰ ਨਾ ਖਾਓ।

20ਪਰ ਸਾਰੇ ਸ਼ੁੱਧ ਪੰਖੇਰੂ ਤੁਸੀਂ ਖਾ ਸਕਦੇ ਹੋ।

21ਤੁਸੀਂ ਕੋਈ ਵੀ ਚੀਜ਼ ਨਾ ਖਾਓ ਜੋ ਪਹਿਲਾਂ ਤੋਂ ਹੀ ਮਰੀ ਹੋਈ ਹੋਵੇ, ਤੁਸੀਂ ਇਸਨੂੰ ਆਪਣੇ ਕਿਸੇ ਵੀ ਕਸਬੇ ਵਿੱਚ ਰਹਿਣ ਵਾਲੇ ਵਿਦੇਸ਼ੀ ਨੂੰ ਦੇ ਸਕਦੇ ਹੋ ਅਤੇ ਉਹ ਇਸਨੂੰ ਖਾ ਸਕਦੇ ਹਨ ਜਾਂ ਤੁਸੀਂ ਇਸਨੂੰ ਕਿਸੇ ਹੋਰ ਵਿਦੇਸ਼ੀ ਨੂੰ ਵੇਚ ਸਕਦੇ ਹੋ, ਪਰ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਲਈ ਪਵਿੱਤਰ ਲੋਕ ਹੋ। ਬੱਕਰੀ ਦੇ ਬੱਚੇ ਨੂੰ ਮਾਂ ਦੇ ਦੁੱਧ ਵਿੱਚ ਨਾ ਪਕਾਓ।

22ਤੁਹਾਡੇ ਖੇਤਾਂ ਵਿੱਚ ਹਰ ਸਾਲ ਪੈਦਾ ਹੋਣ ਵਾਲੀਆਂ ਸਾਰੀਆਂ ਚੀਜ਼ਾਂ ਦਾ ਦਸਵਾਂ ਹਿੱਸਾ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.