ਬਿਵਸਥਾ 19

ਜਦੋਂ ਯਾਹਵੇਹ ਤੁਹਾਡਾ ਪਰਮੇਸ਼ਵਰ ਉਹਨਾਂ ਕੌਮਾਂ ਨੂੰ ਤਬਾਹ ਕਰ ਦੇਵੇ, ਜਿਨ੍ਹਾਂ ਦੀ ਧਰਤੀ ਉਹ ਤੁਹਾਨੂੰ ਦੇਣ ਵਾਲਾ ਹੈ ਅਤੇ ਜਦੋਂ ਤੁਸੀਂ ਉਹਨਾਂ ਦੇ ਉੱਤੇ ਕਬਜ਼ਾ ਕਰਕੇ ਉਹਨਾਂ ਦੇ ਸ਼ਹਿਰਾਂ ਤੇ ਘਰਾਂ ਵਿੱਚ ਵੱਸਣ ਲੱਗ ਪਵੋ,

Deuteronomy 19:1 (UKJV) When the LORD your God has cut off the nations, whose land the LORD your God gives you, and you succeed them, and dwell in their cities, and in their houses;

1ਜਦੋਂ ਯਾਹਵੇਹ ਤੁਹਾਡਾ ਪਰਮੇਸ਼ਵਰ ਉਹਨਾਂ ਕੌਮਾਂ ਨੂੰ ਤਬਾਹ ਕਰ ਦੇਵੇ, ਜਿਨ੍ਹਾਂ ਦੀ ਧਰਤੀ ਉਹ ਤੁਹਾਨੂੰ ਦੇਣ ਵਾਲਾ ਹੈ ਅਤੇ ਜਦੋਂ ਤੁਸੀਂ ਉਹਨਾਂ ਦੇ ਉੱਤੇ ਕਬਜ਼ਾ ਕਰਕੇ ਉਹਨਾਂ ਦੇ ਸ਼ਹਿਰਾਂ ਤੇ ਘਰਾਂ ਵਿੱਚ ਵੱਸਣ ਲੱਗ ਪਵੋ,

2ਤਦ ਤੁਸੀਂ ਆਪਣੇ ਲਈ ਉਸ ਧਰਤੀ ਵਿੱਚ ਤਿੰਨ ਸ਼ਹਿਰ ਅਲੱਗ ਰੱਖੋ, ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਧਿਕਾਰ ਦੇਣ ਲਈ ਦੇ ਰਿਹਾ ਹੈ।

3ਤੁਸੀਂ ਆਪਣੇ ਰਾਹ ਠੀਕ ਕਰ ਲਓ ਅਤੇ ਆਪਣੇ ਦੇਸ਼ ਦੀਆਂ ਹੱਦਾਂ ਨੂੰ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਵਿਰਾਸਤ ਵਿੱਚ ਦੇ ਰਿਹਾ ਹੈ, ਤਿੰਨ ਹਿੱਸਿਆਂ ਵਿੱਚ ਵੰਡ ਲੈਣਾ ਤਾਂ ਜੋ ਹਰੇਕ ਖੂਨੀ ਉੱਥੇ ਭੱਜ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.