ਬਿਵਸਥਾ 19

ਆਪਣੇ ਗੁਆਂਢੀ ਦੇ ਸੀਮਾ ਦੇ ਪੱਥਰ ਨੂੰ ਆਪਣੇ ਪੂਰਵਜਾਂ ਦੁਆਰਾ ਸਥਾਪਿਤ ਕੀਤੀ ਗਈ ਵਿਰਾਸਤ ਵਿੱਚ ਜਿਹੜੀ ਧਰਤੀ ਤੁਹਾਨੂੰ ਪ੍ਰਾਪਤ ਹੋਈ ਹੈ, ਉਸ ਨੂੰ ਨਾ ਹਿਲਾਓ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਧਿਕਾਰ ਦੇਣ ਲਈ ਦੇ ਰਿਹਾ ਹੈ।

Deuteronomy 19:14 (UKJV) You shall not remove your neighbour's landmark, which they of old time have set in yours inheritance, which you shall inherit in the land that the LORD your God gives you to possess it.

12ਤਾਂ ਉਸ ਸ਼ਹਿਰ ਦੇ ਬਜ਼ੁਰਗ ਕਿਸੇ ਨੂੰ ਭੇਜ ਕੇ ਉਸ ਨੂੰ ਸ਼ਹਿਰ ਵਿੱਚੋਂ ਵਾਪਸ ਲਿਆਉਣ ਅਤੇ ਮਾਰਨ ਲਈ ਖੂਨ ਦਾ ਬਦਲਾ ਲੈਣ ਵਾਲੇ ਦੇ ਹਵਾਲੇ ਕੀਤਾ ਜਾਵੇ।

13ਤੁਸੀਂ ਉਸ ਦੇ ਉੱਤੇ ਤਰਸ ਨਾ ਖਾਓ ਪਰ ਤੁਸੀਂ ਨਿਰਦੋਸ਼ ਦੇ ਖੂਨ ਨੂੰ ਇਸਰਾਏਲ ਵਿੱਚੋਂ ਮਿਟਾ ਦਿਓ ਤਾਂ ਜੋ ਤੁਹਾਡਾ ਭਲਾ ਹੋਵੇ।

14ਆਪਣੇ ਗੁਆਂਢੀ ਦੇ ਸੀਮਾ ਦੇ ਪੱਥਰ ਨੂੰ ਆਪਣੇ ਪੂਰਵਜਾਂ ਦੁਆਰਾ ਸਥਾਪਿਤ ਕੀਤੀ ਗਈ ਵਿਰਾਸਤ ਵਿੱਚ ਜਿਹੜੀ ਧਰਤੀ ਤੁਹਾਨੂੰ ਪ੍ਰਾਪਤ ਹੋਈ ਹੈ, ਉਸ ਨੂੰ ਨਾ ਹਿਲਾਓ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਧਿਕਾਰ ਦੇਣ ਲਈ ਦੇ ਰਿਹਾ ਹੈ।

15ਕਿਸੇ ਮਨੁੱਖ ਦੇ ਵਿਰੁੱਧ ਕਿਸੇ ਵੀ ਬੁਰਿਆਈ ਜਾ ਪਾਪ ਦੇ ਕਾਰਨ, ਭਾਵੇਂ ਕੋਈ ਵੀ ਪਾਪ ਹੋਵੇ, ਹਰ ਇੱਕ ਗੱਲ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੁਆਰਾ ਸਾਬਤ ਹੋ ਸਕੇ।

16ਜੇਕਰ ਕੋਈ ਝੂਠਾ ਗਵਾਹ ਕਿਸੇ ਉੱਤੇ ਦੋਸ਼ ਲਾਉਣ ਲਈ ਖੜ੍ਹਾਂ ਹੋਵੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.