ਬਿਵਸਥਾ 2

ਯਾਹਵੇਹ ਦਾ ਹੱਥ ਉਹਨਾਂ ਦੇ ਵਿਰੁੱਧ ਸੀ ਜਦ ਤੱਕ ਉਹ ਸਾਰੇ ਦੇ ਸਾਰੇ ਡੇਰੇ ਵਿੱਚੋਂ ਪੂਰੀ ਤਰ੍ਹਾਂ ਮਿਟ ਨਾ ਜਾਂਦੇ।

Deuteronomy 2:15 (UKJV) For indeed the hand of the LORD was against them, to destroy them from among the host, until they were consumed.

13ਅਤੇ ਯਾਹਵੇਹ ਨੇ ਆਖਿਆ, “ਹੁਣ ਉੱਠੋ ਅਤੇ ਜ਼ਰਦ ਘਾਟੀ ਨੂੰ ਪਾਰ ਕਰੋ।” ਇਸ ਲਈ ਅਸੀਂ ਘਾਟੀ ਨੂੰ ਪਾਰ ਕੀਤਾ।

14ਕਾਦੇਸ਼ ਬਰਨੇਆ ਤੋਂ ਤੁਰ ਕੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘਣ ਤੱਕ ਸਾਨੂੰ ਅਠੱਤੀ ਸਾਲ ਲੱਗੇ, ਉਦੋਂ ਤੱਕ, ਲੜਨ ਵਾਲੇ ਆਦਮੀਆਂ ਦੀ ਉਹ ਪੂਰੀ ਪੀੜ੍ਹੀ ਡੇਰੇ ਤੋਂ ਖਤਮ ਹੋ ਗਈ ਸੀ, ਜਿਵੇਂ ਕਿ ਯਾਹਵੇਹ ਨੇ ਉਹਨਾਂ ਨਾਲ ਸਹੁੰ ਖਾਧੀ ਸੀ।

15ਯਾਹਵੇਹ ਦਾ ਹੱਥ ਉਹਨਾਂ ਦੇ ਵਿਰੁੱਧ ਸੀ ਜਦ ਤੱਕ ਉਹ ਸਾਰੇ ਦੇ ਸਾਰੇ ਡੇਰੇ ਵਿੱਚੋਂ ਪੂਰੀ ਤਰ੍ਹਾਂ ਮਿਟ ਨਾ ਜਾਂਦੇ।

16ਹੁਣ ਜਦੋਂ ਇਨ੍ਹਾਂ ਲੋਕਾਂ ਵਿੱਚੋਂ ਸਾਰੇ ਲੜਾਕੂ ਮਰ ਗਏ।

17ਯਾਹਵੇਹ ਨੇ ਮੈਨੂੰ ਆਖਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.