ਬਿਵਸਥਾ 20

ਜੇ ਉਹ ਸਵੀਕਾਰ ਕਰ ਲੈਣ ਅਤੇ ਆਪਣੇ ਦਰਵਾਜ਼ੇ ਖੋਲ੍ਹ ਦੇਣ, ਤਾਂ ਉਹ ਸਾਰੇ ਲੋਕ ਤੁਹਾਡੇ ਅਧੀਨ ਹੋ ਜਾਣ ਅਤੇ ਤੁਹਾਡੇ ਲਈ ਕੰਮ ਕਰਨ ਅਤੇ ਤੁਹਾਡੀ ਸੇਵਾ ਕਰਨ।

Deuteronomy 20:11 (UKJV) And it shall be, if it make you answer of peace, and open unto you, then it shall be, that all the people that is found therein shall be tributaries unto you, and they shall serve you.

9ਜਦੋਂ ਅਫ਼ਸਰ ਸੈਨਾਂ ਨਾਲ ਇਹ ਗੱਲ ਕਰ ਲੈਣ ਤਾਂ ਉਹ ਸੈਨਾਂ ਲਈ ਲੋਕਾਂ ਉੱਤੇ ਸੈਨਾਪਤੀ ਠਹਿਰਾਉਣ।

10ਜਦੋਂ ਤੁਸੀਂ ਕਿਸੇ ਸ਼ਹਿਰ ਉੱਤੇ ਹਮਲਾ ਕਰਨ ਲਈ ਚੜ੍ਹਦੇ ਹੋ, ਤਾਂ ਤੁਸੀਂ ਪਹਿਲਾਂ ਉਹਨਾਂ ਨੂੰ ਸੁਲਾਹ ਕਰਨ ਲਈ ਆਖੋ,

11ਜੇ ਉਹ ਸਵੀਕਾਰ ਕਰ ਲੈਣ ਅਤੇ ਆਪਣੇ ਦਰਵਾਜ਼ੇ ਖੋਲ੍ਹ ਦੇਣ, ਤਾਂ ਉਹ ਸਾਰੇ ਲੋਕ ਤੁਹਾਡੇ ਅਧੀਨ ਹੋ ਜਾਣ ਅਤੇ ਤੁਹਾਡੇ ਲਈ ਕੰਮ ਕਰਨ ਅਤੇ ਤੁਹਾਡੀ ਸੇਵਾ ਕਰਨ।

12ਜੇ ਉਹ ਸੁਲ੍ਹਾ ਕਰਨ ਤੋਂ ਇਨਕਾਰ ਕਰਦੇ ਹਨ ਅਤੇ ਤੁਹਾਡੇ ਨਾਲ ਲੜਾਈ ਕਰਦੇ ਹਨ, ਤਾਂ ਉਸ ਸ਼ਹਿਰ ਨੂੰ ਆਲੇ-ਦੁਆਲੇ ਘੇਰਾ ਪਾਓ।

13ਜਦੋਂ ਯਾਹਵੇਹ ਤੁਹਾਡਾ ਪਰਮੇਸ਼ਵਰ ਇਸਨੂੰ ਤੁਹਾਡੇ ਹੱਥ ਵਿੱਚ ਦੇਵੇ ਤਾਂ ਉਸ ਦੇ ਸਾਰੇ ਮਨੁੱਖਾਂ ਨੂੰ ਤਲਵਾਰ ਨਾਲ ਮਾਰ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.