ਬਿਵਸਥਾ 21

ਤੁਹਾਡੇ ਬਜ਼ੁਰਗਾਂ ਅਤੇ ਨਿਆਂਈਆਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਲਾਸ਼ ਦੇ ਆਲੇ-ਦੁਆਲੇ ਸ਼ਹਿਰਾਂ ਦੀ ਦੂਰੀ ਨੂੰ ਮਾਪਣ।

Deuteronomy 21:2 (UKJV) Then your elders and your judges shall come forth, and they shall measure unto the cities which are round about him that is slain:

1ਜੇਕਰ ਉਸ ਦੇਸ਼ ਵਿੱਚ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਜੋ ਉਸਨੂੰ ਕਿਸ ਨੇ ਮਾਰਿਆ ਹੈ,

2ਤੁਹਾਡੇ ਬਜ਼ੁਰਗਾਂ ਅਤੇ ਨਿਆਂਈਆਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਲਾਸ਼ ਦੇ ਆਲੇ-ਦੁਆਲੇ ਸ਼ਹਿਰਾਂ ਦੀ ਦੂਰੀ ਨੂੰ ਮਾਪਣ।

3ਤਦ ਜਿਹੜਾ ਸ਼ਹਿਰ ਲਾਸ਼ ਦੇ ਸਭ ਤੋਂ ਨੇੜੇ ਹੋਵੇ, ਉਸ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜਿਸ ਨੇ ਜੂਲੇ ਹੇਠ ਕੁਝ ਨਾ ਖਿੱਚਿਆ ਹੋਵੇ।

4ਅਤੇ ਉਸ ਨੂੰ ਵਗਦੇ ਪਾਣੀ ਦੀ ਵਾਦੀ ਵਿੱਚ ਲੈ ਜਾਣ ਜੋ ਨਾ ਵਾਹੀ ਗਈ ਨਾ ਬੀਜੀ ਗਈ ਹੋਵੇ ਅਤੇ ਉਸ ਵਾਦੀ ਵਿੱਚ ਉਹ ਵੱਛੀ ਦੀ ਧੌਣ ਤੋੜ ਦੇਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.