ਬਿਵਸਥਾ 21

ਤਾਂ ਤੁਸੀਂ ਰਾਤ ਭਰ ਲਾਸ਼ ਨੂੰ ਰੁੱਖ ਉੱਤੇ ਲਟਕਾਇਆ ਹੋਇਆ ਨਾ ਛੱਡਣਾ। ਉਸੇ ਦਿਨ ਇਸ ਨੂੰ ਦਫ਼ਨਾ ਦਿਓ, ਕਿਉਂਕਿ ਕੋਈ ਵੀ ਜਿਹੜਾ ਰੁੱਖ ਉੱਤੇ ਟੰਗਿਆ ਗਿਆ ਹੈ ਉਹ ਪਰਮੇਸ਼ਵਰ ਦੇ ਸਰਾਪ ਦੇ ਅਧੀਨ ਹੈ। ਤੁਹਾਨੂੰ ਉਸ ਧਰਤੀ ਨੂੰ ਅਪਵਿੱਤਰ ਨਹੀਂ ਕਰਨਾ ਚਾਹੀਦਾ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਵਿਰਾਸਤ ਵਜੋਂ ਦੇ ਰਿਹਾ ਹੈ।

Deuteronomy 21:23 (UKJV) His body shall not remain all night upon the tree, but you shall in any way bury him that day; (for he that is hanged is accursed of God;) that your land be not defiled, which the LORD your God gives you for an inheritance.

21ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਨੂੰ ਪੱਥਰਾਂ ਨਾਲ ਮਾਰ ਦੇਣ। ਤੁਹਾਨੂੰ ਆਪਣੇ ਵਿੱਚੋਂ ਬਦੀ ਨੂੰ ਦੂਰ ਕਰਨਾ ਚਾਹੀਦਾ ਹੈ। ਸਾਰਾ ਇਸਰਾਏਲ ਇਸ ਬਾਰੇ ਸੁਣੇਗਾ ਅਤੇ ਡਰ ਜਾਵੇਗਾ।

22ਜੇਕਰ ਕਿਸੇ ਵਿਅਕਤੀ ਨੇ ਅਜਿਹਾ ਪਾਪ ਕੀਤਾ ਹੋਵੇ ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ ਅਤੇ ਉਸ ਨੂੰ ਮਾਰ ਦਿੱਤਾ ਜਾਵੇ ਅਤੇ ਤੁਸੀਂ ਉਸ ਨੂੰ ਰੁੱਖ ਉੱਤੇ ਟੰਗ ਦਿਓ,

23ਤਾਂ ਤੁਸੀਂ ਰਾਤ ਭਰ ਲਾਸ਼ ਨੂੰ ਰੁੱਖ ਉੱਤੇ ਲਟਕਾਇਆ ਹੋਇਆ ਨਾ ਛੱਡਣਾ। ਉਸੇ ਦਿਨ ਇਸ ਨੂੰ ਦਫ਼ਨਾ ਦਿਓ, ਕਿਉਂਕਿ ਕੋਈ ਵੀ ਜਿਹੜਾ ਰੁੱਖ ਉੱਤੇ ਟੰਗਿਆ ਗਿਆ ਹੈ ਉਹ ਪਰਮੇਸ਼ਵਰ ਦੇ ਸਰਾਪ ਦੇ ਅਧੀਨ ਹੈ। ਤੁਹਾਨੂੰ ਉਸ ਧਰਤੀ ਨੂੰ ਅਪਵਿੱਤਰ ਨਹੀਂ ਕਰਨਾ ਚਾਹੀਦਾ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਵਿਰਾਸਤ ਵਜੋਂ ਦੇ ਰਿਹਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.