ਬਿਵਸਥਾ 25

ਜਦੋਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਉਸ ਧਰਤੀ ਵਿੱਚ ਅਰਾਮ ਦੇਵੇ, ਜੋ ਉਹ ਤੁਹਾਨੂੰ ਵਿਰਾਸਤ ਵਿੱਚ ਪ੍ਰਾਪਤ ਕਰਨ ਲਈ ਦੇ ਰਿਹਾ ਹੈ ਤਾਂ ਤੁਸੀਂ ਅਮਾਲੇਕ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦਿਓ, ਇਹ ਤੁਸੀਂ ਨਾ ਭੁੱਲੋ!

Deuteronomy 25:19 (UKJV) Therefore it shall be, when the LORD your God has given you rest from all yours enemies round about, in the land which the LORD your God gives you for an inheritance to possess it, that you shall blot out the remembrance of Amalek from under heaven; you shall not forget it.

17ਯਾਦ ਰੱਖੋ ਕਿ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ ਤਾਂ ਰਾਹ ਵਿੱਚ ਅਮਾਲੇਕੀਆਂ ਨੇ ਤੁਹਾਡੇ ਨਾਲ ਕੀ ਕੀਤਾ ਸੀ।

18ਜਦੋਂ ਤੁਸੀਂ ਥੱਕੇ-ਮਾਂਦੇ ਹੋਏ ਸੀ, ਤਾਂ ਉਹ ਤੁਹਾਡੇ ਸਫ਼ਰ ਵਿੱਚ ਤੁਹਾਨੂੰ ਮਿਲੇ ਅਤੇ ਉਹਨਾਂ ਸਾਰਿਆਂ ਉੱਤੇ ਹਮਲਾ ਕੀਤਾ ਜੋ ਤੁਹਾਡੇ ਤੋਂ ਪਿੱਛੇ ਰਹਿ ਗਏ ਸਨ, ਉਹਨਾਂ ਨੂੰ ਪਰਮੇਸ਼ਵਰ ਦਾ ਕੋਈ ਡਰ ਨਹੀਂ ਸੀ।

19ਜਦੋਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਉਸ ਧਰਤੀ ਵਿੱਚ ਅਰਾਮ ਦੇਵੇ, ਜੋ ਉਹ ਤੁਹਾਨੂੰ ਵਿਰਾਸਤ ਵਿੱਚ ਪ੍ਰਾਪਤ ਕਰਨ ਲਈ ਦੇ ਰਿਹਾ ਹੈ ਤਾਂ ਤੁਸੀਂ ਅਮਾਲੇਕ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦਿਓ, ਇਹ ਤੁਸੀਂ ਨਾ ਭੁੱਲੋ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.