ਬਿਵਸਥਾ 26

ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋ ਜਾਓ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਵਿਰਾਸਤ ਵਜੋਂ ਦੇ ਰਿਹਾ ਹੈ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰਕੇ ਉਸ ਵਿੱਚ ਵੱਸ ਜਾਓ,

Deuteronomy 26:1 (UKJV) And it shall be, when you are come in unto the land which the LORD your God gives you for an inheritance, and possess it, and dwell therein;

1ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋ ਜਾਓ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਵਿਰਾਸਤ ਵਜੋਂ ਦੇ ਰਿਹਾ ਹੈ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰਕੇ ਉਸ ਵਿੱਚ ਵੱਸ ਜਾਓ,

2ਜਿਹੜੀ ਧਰਤੀ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇਣ ਵਾਲਾ ਹੈ, ਉਸਦੇ ਸਾਰੇ ਫਲਾਂ ਵਿੱਚ ਜਿਹੜੇ ਤੂੰ ਆਪਣੇ ਘਰ ਲੈ ਆਵੇਗਾ, ਉਹਨਾਂ ਵਿੱਚੋਂ ਕੁਝ ਲੈ ਕੇ ਟੋਕਰੀ ਵਿੱਚ ਰੱਖੀ ਫਿਰ ਉਸ ਥਾਂ ਉੱਤੇ ਜਾਓ ਜਿੱਥੇ ਤੁਹਾਡਾ ਪਰਮੇਸ਼ਵਰ ਆਪਣੇ ਨਾਮ ਲਈ ਨਿਵਾਸ ਸਥਾਨ ਚੁਣੇਗਾ।

3ਅਤੇ ਉਸ ਸਮੇਂ ਦੇ ਜਾਜਕਾਂ ਨੂੰ ਆਖਣਾ, “ਮੈਂ ਅੱਜ ਤੁਹਾਡੇ ਪਰਮੇਸ਼ਵਰ ਦੇ ਅੱਗੇ ਇਹ ਐਲਾਨ ਕਰਦਾ ਹਾਂ ਕਿ ਮੈਂ ਉਸ ਧਰਤੀ ਉੱਤੇ ਆ ਗਿਆ ਹਾਂ ਜਿਸ ਨੂੰ ਸਾਨੂੰ ਦੇਣ ਦੀ ਯਾਹਵੇਹ ਨੇ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.