ਬਿਵਸਥਾ 27

“ਸਰਾਪਿਆ ਹੋਇਆ ਕੋਈ ਵੀ ਵਿਅਕਤੀ ਜਿਹੜਾ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਰੱਖਦਾ ਹੈ।” ਤਦ ਸਾਰੇ ਲੋਕ ਆਖਣਗੇ, “ਆਮੀਨ!”

Deuteronomy 27:21 (UKJV) Cursed be he that lies with any manner of beast. And all the people shall say, Amen.

19“ਸਰਾਪਿਆ ਹੋਇਆ ਹੈ ਉਹ ਜਿਹੜਾ ਪਰਦੇਸੀ, ਯਤੀਮ ਜਾਂ ਵਿਧਵਾ ਦਾ ਨਿਆਂ ਰੋਕਦਾ ਹੈ।” ਤਦ ਸਾਰੇ ਲੋਕ ਆਖਣਗੇ, “ਆਮੀਨ!”

20“ਸਰਾਪਿਆ ਹੋਇਆ ਹੈ ਉਹ ਜਿਹੜਾ ਆਪਣੇ ਪਿਤਾ ਦੀ ਪਤਨੀ ਨਾਲ ਸੌਂਦਾ ਹੈ ਕਿਉਂ ਜੋ ਉਹ ਆਪਣੇ ਪਿਤਾ ਦੇ ਬਿਸਤਰੇ ਦਾ ਅਪਮਾਨ ਕਰਦਾ ਹੈ।” ਤਦ ਸਾਰੇ ਲੋਕ ਆਖਣਗੇ, “ਆਮੀਨ!”

21“ਸਰਾਪਿਆ ਹੋਇਆ ਕੋਈ ਵੀ ਵਿਅਕਤੀ ਜਿਹੜਾ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਰੱਖਦਾ ਹੈ।” ਤਦ ਸਾਰੇ ਲੋਕ ਆਖਣਗੇ, “ਆਮੀਨ!”

22“ਸਰਾਪਿਆ ਹੋਇਆ ਕੋਈ ਵੀ ਵਿਅਕਤੀ ਜਿਹੜਾ ਆਪਣੀ ਭੈਣ, ਆਪਣੇ ਪਿਤਾ ਦੀ ਧੀ ਜਾਂ ਆਪਣੀ ਮਾਂ ਦੀ ਧੀ ਨਾਲ ਸੌਂਦਾ ਹੈ।” ਤਦ ਸਾਰੇ ਲੋਕ ਆਖਣਗੇ, “ਆਮੀਨ!”

23“ਸਰਾਪਿਆ ਹੋਇਆ ਹੈ ਜਿਹੜਾ ਆਪਣੀ ਸੱਸ ਨਾਲ ਸੌਂਦਾ ਹੈ।” ਤਦ ਸਾਰੇ ਲੋਕ ਆਖਣਗੇ, “ਆਮੀਨ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.