ਬਿਵਸਥਾ 27

“ਸਰਾਪਿਆ ਹੋਇਆ ਹੈ ਉਹ ਜਿਹੜਾ ਕਿਸੇ ਨਿਰਦੋਸ਼ ਨੂੰ ਮਾਰਨ ਲਈ ਰਿਸ਼ਵਤ ਲੈਂਦਾ ਹੈ।” ਤਦ ਸਾਰੇ ਲੋਕ ਆਖਣਗੇ, “ਆਮੀਨ!”

Deuteronomy 27:25 (UKJV) Cursed be he that takes reward to slay an innocent person. And all the people shall say, Amen.

23“ਸਰਾਪਿਆ ਹੋਇਆ ਹੈ ਜਿਹੜਾ ਆਪਣੀ ਸੱਸ ਨਾਲ ਸੌਂਦਾ ਹੈ।” ਤਦ ਸਾਰੇ ਲੋਕ ਆਖਣਗੇ, “ਆਮੀਨ!”

24“ਸਰਾਪਿਆ ਹੋਇਆ ਹੈ ਉਹ ਜਿਹੜਾ ਆਪਣੇ ਗੁਆਂਢੀ ਨੂੰ ਗੁਪਤ ਰੂਪ ਵਿੱਚ ਮਾਰਦਾ ਹੈ।” ਤਦ ਸਾਰੇ ਲੋਕ ਆਖਣਗੇ, “ਆਮੀਨ!”

25“ਸਰਾਪਿਆ ਹੋਇਆ ਹੈ ਉਹ ਜਿਹੜਾ ਕਿਸੇ ਨਿਰਦੋਸ਼ ਨੂੰ ਮਾਰਨ ਲਈ ਰਿਸ਼ਵਤ ਲੈਂਦਾ ਹੈ।” ਤਦ ਸਾਰੇ ਲੋਕ ਆਖਣਗੇ, “ਆਮੀਨ!”

26“ਸਰਾਪੀ ਹੈ ਉਹ ਵਿਅਕਤੀ ਜਿਹੜਾ ਇਸ ਬਿਵਸਥਾ ਦੇ ਬਚਨਾਂ ਨੂੰ ਮੰਨ ਕੇ ਪੂਰਾ ਨਾ ਕਰੇ।” ਤਦ ਸਾਰੇ ਲੋਕ ਆਖਣਗੇ, “ਆਮੀਨ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.