24“ਸਰਾਪਿਆ ਹੋਇਆ ਹੈ ਉਹ ਜਿਹੜਾ ਆਪਣੇ ਗੁਆਂਢੀ ਨੂੰ ਗੁਪਤ ਰੂਪ ਵਿੱਚ ਮਾਰਦਾ ਹੈ।” ਤਦ ਸਾਰੇ ਲੋਕ ਆਖਣਗੇ, “ਆਮੀਨ!”
25“ਸਰਾਪਿਆ ਹੋਇਆ ਹੈ ਉਹ ਜਿਹੜਾ ਕਿਸੇ ਨਿਰਦੋਸ਼ ਨੂੰ ਮਾਰਨ ਲਈ ਰਿਸ਼ਵਤ ਲੈਂਦਾ ਹੈ।” ਤਦ ਸਾਰੇ ਲੋਕ ਆਖਣਗੇ, “ਆਮੀਨ!”
26“ਸਰਾਪੀ ਹੈ ਉਹ ਵਿਅਕਤੀ ਜਿਹੜਾ ਇਸ ਬਿਵਸਥਾ ਦੇ ਬਚਨਾਂ ਨੂੰ ਮੰਨ ਕੇ ਪੂਰਾ ਨਾ ਕਰੇ।” ਤਦ ਸਾਰੇ ਲੋਕ ਆਖਣਗੇ, “ਆਮੀਨ!”