ਬਿਵਸਥਾ 29

ਫਿਰ ਵੀ ਯਾਹਵੇਹ ਆਖਦਾ ਹੈ, “ਉਹਨਾਂ ਚਾਲੀ ਸਾਲਾਂ ਦੌਰਾਨ ਜਦੋਂ ਮੈਂ ਤੁਹਾਨੂੰ ਉਜਾੜ ਵਿੱਚ ਲੈ ਗਿਆ, ਨਾ ਤੁਹਾਡੇ ਸਰੀਰ ਤੋਂ ਕੱਪੜੇ ਫਟੇ ਅਤੇ ਨਾ ਹੀ ਤੁਹਾਡੇ ਪੈਰਾਂ ਦੀਆਂ ਜੁੱਤੀਆਂ ਪੁਰਾਣੀਆਂ ਹੋਈਆਂ।

Deuteronomy 29:5 (UKJV) And I have led you forty years in the wilderness: your clothes are not becoming old upon you, and your shoe is not becoming old upon your foot.

3ਤੁਸੀਂ ਆਪਣੀਆਂ ਅੱਖਾਂ ਨਾਲ ਉਹ ਵੱਡੇ ਪਰਤਾਵੇ, ਉਹ ਨਿਸ਼ਾਨ ਅਤੇ ਮਹਾਨ ਅਚੰਭੇ ਵੇਖੇ ਸਨ।

4ਪਰ ਅੱਜ ਤੱਕ ਯਾਹਵੇਹ ਨੇ ਤੁਹਾਨੂੰ ਨਾ ਤਾਂ ਸਮਝਣ ਵਾਲਾ ਮਨ, ਨਾ ਵੇਖਣ ਵਾਲੀਆਂ ਅੱਖਾਂ ਅਤੇ ਨਾ ਸੁਣਨ ਵਾਲੇ ਕੰਨ ਦਿੱਤੇ।

5ਫਿਰ ਵੀ ਯਾਹਵੇਹ ਆਖਦਾ ਹੈ, “ਉਹਨਾਂ ਚਾਲੀ ਸਾਲਾਂ ਦੌਰਾਨ ਜਦੋਂ ਮੈਂ ਤੁਹਾਨੂੰ ਉਜਾੜ ਵਿੱਚ ਲੈ ਗਿਆ, ਨਾ ਤੁਹਾਡੇ ਸਰੀਰ ਤੋਂ ਕੱਪੜੇ ਫਟੇ ਅਤੇ ਨਾ ਹੀ ਤੁਹਾਡੇ ਪੈਰਾਂ ਦੀਆਂ ਜੁੱਤੀਆਂ ਪੁਰਾਣੀਆਂ ਹੋਈਆਂ।

6ਤੁਹਾਨੂੰ ਖਾਣ ਲਈ ਰੋਟੀ ਨਹੀਂ ਮਿਲੀ, ਨਾ ਅੰਗੂਰਾਂ ਦਾ ਰਸ ਅਤੇ ਪੀਣ ਲਈ ਦਾਖ਼ਰਸ, ਤਾਂ ਜੋ ਤੁਸੀਂ ਸਮਝ ਸਕੋ ਕਿ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।”

7ਜਦੋਂ ਤੁਸੀਂ ਇਸ ਥਾਂ ਪਹੁੰਚੇ ਤਾਂ ਹੇਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ ਸਾਡੇ ਨਾਲ ਲੜਨ ਲਈ ਨਿੱਕਲਿਆ ਪਰ ਅਸੀਂ ਉਹਨਾਂ ਨੂੰ ਹਰਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.