ਬਿਵਸਥਾ 3

ਉਸ ਸਮੇਂ ਮੈਂ ਯੇਹੋਸ਼ੁਆ ਨੂੰ ਹੁਕਮ ਦਿੱਤਾ, “ਤੂੰ ਆਪਣੀਆਂ ਅੱਖਾਂ ਨਾਲ ਉਹ ਸਭ ਕੁਝ ਦੇਖਿਆ ਹੈ ਜੋ ਤੁਹਾਡੇ ਪਰਮੇਸ਼ਵਰ ਨੇ ਇਨ੍ਹਾਂ ਦੋਹਾਂ ਰਾਜਿਆਂ ਨਾਲ ਕੀਤਾ ਹੈ। ਅਜਿਹਾ ਹੀ ਯਾਹਵੇਹ ਸਾਰੇ ਰਾਜਾਂ ਨਾਲ ਕਰੇਗਾ, ਜਿੱਥੋਂ ਹੋ ਕੇ ਤੂੰ ਪਾਰ ਲੰਘੇਗਾ।

Deuteronomy 3:21 (UKJV) And I commanded Joshua at that time, saying, Yours eyes have seen all that the LORD your God has done unto these two kings: so shall the LORD do unto all the kingdoms where you pass.

19ਪਰ ਤੁਹਾਡੀਆਂ ਪਤਨੀਆਂ, ਤੁਹਾਡੇ ਬੱਚੇ ਅਤੇ ਤੁਹਾਡੇ ਪਸ਼ੂ (ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਬਹੁਤ ਸਾਰੇ ਪਸ਼ੂ ਹਨ) ਉਹ ਨਗਰਾਂ ਵਿੱਚ ਰਹਿ ਸਕਦੇ ਹਨ ਜੋ ਮੈਂ ਤੁਹਾਨੂੰ ਦਿੱਤੇ ਹਨ,

20ਜਦੋਂ ਤੱਕ ਕਿ ਯਾਹਵੇਹ ਤੁਹਾਡੇ ਇਸਰਾਏਲੀਆਂ ਭਰਾਵਾਂ ਨੂੰ ਅਰਾਮ ਨਹੀਂ ਦੇ ਦਿੰਦਾ, ਜਿਵੇਂ ਉਸਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਧਰਤੀ ਨੂੰ ਅਧਿਕਾਰ ਵਿੱਚ ਨਾ ਕਰ ਲੈਣ, ਜਿਹੜੀ ਯਾਹਵੇਹ ਤੁਹਾਡਾ ਪਰਮੇਸ਼ਵਰ ਉਹਨਾਂ ਨੂੰ ਯਰਦਨ ਦੇ ਪਾਰ ਦਿੰਦਾ ਹੈ ਫਿਰ ਤੁਸੀਂ ਆਪਣੀ ਨਿੱਜੀ ਭੂਮੀ ਨੂੰ ਮੁੜ ਜਾਣਾ, ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।”

21ਉਸ ਸਮੇਂ ਮੈਂ ਯੇਹੋਸ਼ੁਆ ਨੂੰ ਹੁਕਮ ਦਿੱਤਾ, “ਤੂੰ ਆਪਣੀਆਂ ਅੱਖਾਂ ਨਾਲ ਉਹ ਸਭ ਕੁਝ ਦੇਖਿਆ ਹੈ ਜੋ ਤੁਹਾਡੇ ਪਰਮੇਸ਼ਵਰ ਨੇ ਇਨ੍ਹਾਂ ਦੋਹਾਂ ਰਾਜਿਆਂ ਨਾਲ ਕੀਤਾ ਹੈ। ਅਜਿਹਾ ਹੀ ਯਾਹਵੇਹ ਸਾਰੇ ਰਾਜਾਂ ਨਾਲ ਕਰੇਗਾ, ਜਿੱਥੋਂ ਹੋ ਕੇ ਤੂੰ ਪਾਰ ਲੰਘੇਗਾ।

22ਉਹਨਾਂ ਤੋਂ ਨਾ ਡਰੋ ਕਿਉਂ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਖੁਦ ਤੁਹਾਡੇ ਲਈ ਲੜੇਗਾ।”

23ਉਸ ਸਮੇਂ ਮੈਂ ਯਾਹਵੇਹ ਅੱਗੇ ਬੇਨਤੀ ਕੀਤੀ ਕਿ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.