ਬਿਵਸਥਾ 32

ਚੌਣੇ ਦਾ ਮੱਖਣ ਅਤੇ ਇੱਜੜ ਦੇ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ, ਕਣਕ ਦੀ ਉੱਤਮ ਪੈਦਾਵਾਰ ਨਾਲ ਤੂੰ ਅੰਗੂਰੀ ਰਸ ਦੀ ਦਾਖਰਸ ਪੀਤੀ।

Deuteronomy 32:14 (UKJV) Butter of cattle, and milk of sheep, with fat of lambs, and rams of the breed of Bashan, and goats, with the fat of kidneys of wheat; and you did drink the pure blood of the grape.

12ਕੇਵਲ ਯਾਹਵੇਹ ਹੀ ਉਸਦਾ ਮਾਰਗ ਦਰਸ਼ਕ ਸੀ, ਯਾਹਵੇਹ ਨੂੰ ਕਿਸੇ ਵਿਦੇਸ਼ੀ ਦੇਵਤੇ ਦੀ ਲੋੜ ਨਹੀਂ ਸੀ।

13ਉਸ ਨੇ ਉਸ ਨੂੰ ਧਰਤੀ ਦੀਆਂ ਉਚਾਈਆਂ ਉੱਤੇ ਚੜ੍ਹਾਇਆ ਅਤੇ ਖੇਤਾਂ ਦੇ ਫਲਾਂ ਨਾਲ ਉਹ ਨੂੰ ਖੁਆਇਆ। ਉਸ ਨੇ ਉਹਨਾਂ ਚੱਟਾਨ ਵਿੱਚੋਂ ਸ਼ਹਿਦ, ਅਤੇ ਚਕਮਕ ਦੀ ਚੱਟਾਨ ਤੋਂ ਤੇਲ ਚੁਸਾਇਆ।

14ਚੌਣੇ ਦਾ ਮੱਖਣ ਅਤੇ ਇੱਜੜ ਦੇ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ, ਕਣਕ ਦੀ ਉੱਤਮ ਪੈਦਾਵਾਰ ਨਾਲ ਤੂੰ ਅੰਗੂਰੀ ਰਸ ਦੀ ਦਾਖਰਸ ਪੀਤੀ।

15ਪਰ ਯਸ਼ੁਰੂਨ ਠੀਕ ਹੋਣ ਤੋਂ ਬਾਅਦ ਬਾਗ਼ੀ ਹੋ ਗਿਆ; ਉਹ ਤਕੜਾ ਅਤੇ ਸੁੰਦਰ ਬਣ ਗਿਆ ਸੀ। ਫਿਰ ਉਸਨੇ ਆਪਣੇ ਸਿਰਜਣਹਾਰ ਪਰਮੇਸ਼ਵਰ ਨੂੰ ਤਿਆਗ ਦਿੱਤਾ, ਉਸਨੇ ਆਪਣੀ ਮੁਕਤੀ ਦੀ ਚੱਟਾਨ ਨਾਲ ਵੈਰ ਕੀਤਾ।

16ਉਹਨਾਂ ਨੇ ਪਰਾਏ ਦੇਵਤਿਆਂ ਨੂੰ ਮੰਨਣ ਨਾਲ ਉਸ ਨੂੰ ਈਰਖਾਲੂ ਬਣਾਇਆ ਅਤੇ ਆਪਣੀਆਂ ਘਿਣਾਉਣੀਆਂ ਮੂਰਤੀਆਂ ਨਾਲ ਉਸ ਨੂੰ ਕ੍ਰੋਧਿਤ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.