ਬਿਵਸਥਾ 34

ਕਿਉਂ ਜੋ ਮੋਸ਼ੇਹ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਬਲਵੰਤ ਹੱਥ ਅਤੇ ਵੱਡੇ ਡਰ ਦੇ ਕੰਮ ਕਰਕੇ ਵਿਖਾਏ।

Deuteronomy 34:12 (UKJV) And in all that mighty hand, and in all the great terror which Moses showed in the sight of all Israel.

10ਇਸ ਤੋਂ ਬਾਅਦ ਹੁਣ ਤੱਕ ਇਸਰਾਏਲ ਵਿੱਚ ਮੋਸ਼ੇਹ ਵਰਗਾ ਕੋਈ ਵੀ ਨਬੀ ਨਹੀਂ ਉੱਠਿਆ, ਜਿਸ ਨੂੰ ਯਾਹਵੇਹ ਆਹਮੋ-ਸਾਹਮਣੇ ਜਾਣਦਾ ਸੀ,

11ਅਤੇ ਯਾਹਵੇਹ ਨੇ ਉਸਨੂੰ ਮਿਸਰ ਦੇ ਫ਼ਿਰਾਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੇ ਸਾਹਮਣੇ ਅਤੇ ਉਸ ਦੇ ਸਾਰੇ ਦੇਸ਼ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਲਣ ਲਈ ਭੇਜਿਆ ਸੀ।

12ਕਿਉਂ ਜੋ ਮੋਸ਼ੇਹ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਬਲਵੰਤ ਹੱਥ ਅਤੇ ਵੱਡੇ ਡਰ ਦੇ ਕੰਮ ਕਰਕੇ ਵਿਖਾਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.