ਬਿਵਸਥਾ 4

ਜੇਕਰ ਕੋਈ ਅਣਜਾਣੇ ਵਿੱਚ ਅਤੇ ਕਿਸੇ ਨਾਲ ਦੁਸ਼ਮਣੀ ਤੋਂ ਬਿਨਾਂ ਮਾਰਿਆ ਜਾਂਦਾ ਹੈ, ਤਾਂ ਅਜਿਹੇ ਵਿਅਕਤੀ ਨੂੰ ਭੱਜ ਕੇ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਵਸ ਜਾਣਾ ਚਾਹੀਦਾ ਹੈ ਤਾਂ ਜੋ ਉਹ ਬਚ ਸਕੇ।

Deuteronomy 4:42 (UKJV) That the slayer might flee thither, which should kill his neighbour unexpectedly, and hated him not in times past; and that fleeing unto one of these cities he might live:

40ਉਸ ਦੀਆਂ ਬਿਧੀਆਂ ਅਤੇ ਹੁਕਮਾਂ ਦੀ ਪਾਲਨਾ ਕਰੋ ਜੋ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਜੋ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਤੁਸੀਂ ਉਸ ਦੇਸ਼ ਵਿੱਚ ਲੰਮੀ ਉਮਰ ਭੋਗੋ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਹਰ ਵੇਲੇ ਅਤੇ ਹਰ ਸਮੇਂ ਦਿੰਦਾ ਹੈ।

41ਤਦ ਮੋਸ਼ੇਹ ਨੇ ਯਰਦਨ ਦੇ ਪੂਰਬ ਵਿੱਚ ਤਿੰਨ ਸ਼ਹਿਰ ਵੱਖਰੇ ਰੱਖੇ,

42ਜੇਕਰ ਕੋਈ ਅਣਜਾਣੇ ਵਿੱਚ ਅਤੇ ਕਿਸੇ ਨਾਲ ਦੁਸ਼ਮਣੀ ਤੋਂ ਬਿਨਾਂ ਮਾਰਿਆ ਜਾਂਦਾ ਹੈ, ਤਾਂ ਅਜਿਹੇ ਵਿਅਕਤੀ ਨੂੰ ਭੱਜ ਕੇ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਵਸ ਜਾਣਾ ਚਾਹੀਦਾ ਹੈ ਤਾਂ ਜੋ ਉਹ ਬਚ ਸਕੇ।

43ਸ਼ਹਿਰ ਇਹ ਸਨ: ਰਊਬੇਨੀਆਂ ਲਈ ਉਜਾੜ ਦੇ ਪਠਾਰ ਵਿੱਚ ਬੇਜ਼ਰ; ਗਿਲਆਦ ਵਿੱਚ ਰਾਮੋਥ, ਗਾਦੀਆਂ ਲਈ; ਅਤੇ ਬਾਸ਼ਾਨ ਵਿੱਚ ਗੋਲਾਨ, ਮਨੱਸ਼ੇਹੀਆਂ ਲਈ।

44ਇਹ ਉਹ ਬਿਵਸਥਾ ਹੈ ਜੋ ਮੋਸ਼ੇਹ ਨੇ ਇਸਰਾਏਲੀਆਂ ਦੇ ਅੱਗੇ ਰੱਖੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.