ਬਿਵਸਥਾ 5

(ਉਸ ਸਮੇਂ ਮੈਂ ਯਾਹਵੇਹ ਦੇ ਅਤੇ ਤੁਹਾਡੇ ਵਿਚਕਾਰ ਖੜ੍ਹਾ ਸੀ ਤਾਂ ਜੋ ਤੁਹਾਨੂੰ ਯਾਹਵੇਹ ਦਾ ਬਚਨ ਸੁਣਾਉਂਦਾ ਕਿਉਂਕਿ ਤੁਸੀਂ ਅੱਗ ਤੋਂ ਡਰਦੇ ਸੀ ਅਤੇ ਪਹਾੜ ਉੱਤੇ ਨਹੀਂ ਚੜ੍ਹਦੇ ਸੀ।) ਅਤੇ ਉਸ ਨੇ ਕਿਹਾ:

Deuteronomy 5:5 (UKJV) (I stood between the LORD and you at that time, to show you the word of the LORD: for all of you were afraid by reason of the fire, and went not up into the mount;) saying,

3ਯਾਹਵੇਹ ਨੇ ਇਹ ਨੇਮ ਸਾਡੇ ਪੁਰਖਿਆਂ ਨਾਲ ਨਹੀਂ, ਪਰ ਸਾਡੇ ਨਾਲ ਬੰਨ੍ਹਿਆ, ਸਾਡੇ ਸਾਰਿਆਂ ਨਾਲ ਜੋ ਅੱਜ ਇੱਥੇ ਜੀਉਂਦੇ ਹਾਂ।

4ਯਾਹਵੇਹ ਨੇ ਪਹਾੜ ਉੱਤੇ ਅੱਗ ਵਿੱਚੋਂ ਤੁਹਾਡੇ ਨਾਲ ਆਹਮੋ-ਸਾਹਮਣੇ ਗੱਲ ਕੀਤੀ।

5(ਉਸ ਸਮੇਂ ਮੈਂ ਯਾਹਵੇਹ ਦੇ ਅਤੇ ਤੁਹਾਡੇ ਵਿਚਕਾਰ ਖੜ੍ਹਾ ਸੀ ਤਾਂ ਜੋ ਤੁਹਾਨੂੰ ਯਾਹਵੇਹ ਦਾ ਬਚਨ ਸੁਣਾਉਂਦਾ ਕਿਉਂਕਿ ਤੁਸੀਂ ਅੱਗ ਤੋਂ ਡਰਦੇ ਸੀ ਅਤੇ ਪਹਾੜ ਉੱਤੇ ਨਹੀਂ ਚੜ੍ਹਦੇ ਸੀ।) ਅਤੇ ਉਸ ਨੇ ਕਿਹਾ:

6“ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ, ਜੋ ਤੁਹਾਨੂੰ ਮਿਸਰ ਦੇਸ਼ ਦੀ ਗੁਲਾਮੀ ਵਿੱਚੋਂ ਬਾਹਰ ਲਿਆਇਆ।

7“ਮੇਰੇ ਤੋਂ ਇਲਾਵਾ ਤੁਹਾਡੇ ਲਈ ਕੋਈ ਹੋਰ ਦੇਵਤੇ ਨਾ ਹੋਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.