ਬਿਵਸਥਾ 8

ਸਾਵਧਾਨ ਰਹੋ ਕਿ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਭੁੱਲ ਨਾ ਜਾਓ, ਉਸਦੇ ਹੁਕਮਾਂ, ਉਸਦੇ ਨਿਯਮਾਂ ਅਤੇ ਉਸਦੇ ਆਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫ਼ਲ ਹੋਵੋ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ।

Deuteronomy 8:11 (UKJV) Beware that you forget not the LORD your God, in not keeping his commandments, and his judgments, and his statutes, which I command you this day:

9ਇੱਕ ਅਜਿਹਾ ਦੇਸ਼ ਜਿੱਥੇ ਰੋਟੀ ਦੀ ਕਮੀ ਨਹੀਂ ਹੋਵੇਗੀ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਵੇਗੀ, ਇੱਕ ਅਜਿਹੀ ਧਰਤੀ ਜਿੱਥੇ ਚੱਟਾਨਾਂ ਲੋਹੇ ਦੀਆਂ ਹਨ ਅਤੇ ਤੁਸੀਂ ਉਸ ਦੀਆਂ ਪਹਾੜੀਆਂ ਨੂੰ ਖੋਦ ਕੇ ਤਾਂਬਾ ਕੱਢੋਗੇ।

10ਜਦੋਂ ਤੁਸੀਂ ਰੱਜ ਕੇ ਖਾਓਗੇ ਅਤੇ ਆਪਣੇ ਪਰਮੇਸ਼ਵਰ ਦੀ ਉਸ ਚੰਗੀ ਧਰਤੀ ਲਈ ਉਸਤਤ ਕਰੋ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ।

11ਸਾਵਧਾਨ ਰਹੋ ਕਿ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਭੁੱਲ ਨਾ ਜਾਓ, ਉਸਦੇ ਹੁਕਮਾਂ, ਉਸਦੇ ਨਿਯਮਾਂ ਅਤੇ ਉਸਦੇ ਆਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫ਼ਲ ਹੋਵੋ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ।

12ਨਹੀਂ ਤਾਂ, ਜਦੋਂ ਤੁਸੀਂ ਖਾ ਕੇ ਰੱਜ ਜਾਂਦੇ ਹੋ, ਜਦੋਂ ਤੁਸੀਂ ਚੰਗੇ ਘਰ ਬਣਾਉਂਦੇ ਹੋ ਅਤੇ ਵੱਸਦੇ ਹੋ,

13ਜਦੋਂ ਤੁਹਾਡੇ ਇੱਜੜ ਅਤੇ ਪਸ਼ੂ ਵੱਧ ਜਾਣ ਅਤੇ ਤੁਹਾਡੀ ਚਾਂਦੀ ਅਤੇ ਸੋਨਾ ਵੱਧ ਜਾਵੇ ਅਤੇ ਜੋ ਕੁਝ ਤੁਹਾਡੇ ਕੋਲ ਹੈ ਵੱਧ ਜਾਵੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.