ਬਿਵਸਥਾ 8

ਉਸ ਨੇ ਤੁਹਾਨੂੰ ਵਿਸ਼ਾਲ ਅਤੇ ਭਿਆਨਕ ਉਜਾੜ ਵਿੱਚ, ਉਸ ਪਿਆਸੇ ਅਤੇ ਪਾਣੀ ਰਹਿਤ ਧਰਤੀ ਵਿੱਚੋਂ, ਉਸ ਦੇ ਜ਼ਹਿਰੀਲੇ ਸੱਪਾਂ ਅਤੇ ਬਿੱਛੂਆਂ ਦੇ ਵਿਚਕਾਰ ਤੁਹਾਡੀ ਅਗਵਾਈ ਕੀਤੀ, ਉਸਨੇ ਤੁਹਾਡੇ ਲਈ ਸਖ਼ਤ ਚੱਟਾਨ ਵਿੱਚੋਂ ਪਾਣੀ ਕੱਢਿਆ।

Deuteronomy 8:15 (UKJV) Who led you through that great and terrible wilderness, wherein were fiery serpents, and scorpions, and drought, where there was no water; who brought you forth water out of the rock of flint;

13ਜਦੋਂ ਤੁਹਾਡੇ ਇੱਜੜ ਅਤੇ ਪਸ਼ੂ ਵੱਧ ਜਾਣ ਅਤੇ ਤੁਹਾਡੀ ਚਾਂਦੀ ਅਤੇ ਸੋਨਾ ਵੱਧ ਜਾਵੇ ਅਤੇ ਜੋ ਕੁਝ ਤੁਹਾਡੇ ਕੋਲ ਹੈ ਵੱਧ ਜਾਵੇ,

14ਤਦ ਤੁਹਾਡਾ ਦਿਲ ਹੰਕਾਰੀ ਹੋ ਜਾਵੇਗਾ ਅਤੇ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਭੁੱਲ ਜਾਓਗੇ, ਜੋ ਤੁਹਾਨੂੰ ਮਿਸਰ ਵਿੱਚੋਂ, ਗੁਲਾਮੀ ਦੇ ਦੇਸ਼ ਵਿੱਚੋਂ ਬਾਹਰ ਲਿਆਇਆ ਹੈ।

15ਉਸ ਨੇ ਤੁਹਾਨੂੰ ਵਿਸ਼ਾਲ ਅਤੇ ਭਿਆਨਕ ਉਜਾੜ ਵਿੱਚ, ਉਸ ਪਿਆਸੇ ਅਤੇ ਪਾਣੀ ਰਹਿਤ ਧਰਤੀ ਵਿੱਚੋਂ, ਉਸ ਦੇ ਜ਼ਹਿਰੀਲੇ ਸੱਪਾਂ ਅਤੇ ਬਿੱਛੂਆਂ ਦੇ ਵਿਚਕਾਰ ਤੁਹਾਡੀ ਅਗਵਾਈ ਕੀਤੀ, ਉਸਨੇ ਤੁਹਾਡੇ ਲਈ ਸਖ਼ਤ ਚੱਟਾਨ ਵਿੱਚੋਂ ਪਾਣੀ ਕੱਢਿਆ।

16ਉਸ ਨੇ ਤੁਹਾਨੂੰ ਉਜਾੜ ਵਿੱਚ ਖਾਣ ਲਈ ਮੰਨਾ ਦਿੱਤਾ, ਜੋ ਤੁਹਾਡੇ ਪੁਰਖਿਆਂ ਨੇ ਕਦੇ ਨਹੀਂ ਜਾਣਿਆ ਸੀ, ਤੁਹਾਨੂੰ ਅਧੀਨ ਕਰੇ ਅਤੇ ਪਰਖੇ, ਤਾਂ ਜੋ ਅੰਤ ਵਿੱਚ ਤੁਹਾਡਾ ਭਲਾ ਹੋਵੇ।

17ਤੁਸੀਂ ਆਪਣੇ ਆਪ ਨੂੰ ਆਖੋ, “ਮੇਰੀ ਸ਼ਕਤੀ ਅਤੇ ਮੇਰੇ ਹੱਥਾਂ ਦੀ ਤਾਕਤ ਨੇ ਮੇਰੇ ਲਈ ਇਹ ਦੌਲਤ ਕਮਾਈ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.