ਬਿਵਸਥਾ 8

ਜਿਵੇਂ ਯਾਹਵੇਹ ਨੇ ਤੁਹਾਡੇ ਤੋਂ ਪਹਿਲਾਂ ਕੌਮਾਂ ਨੂੰ ਤਬਾਹ ਕੀਤਾ ਸੀ, ਉਸੇ ਤਰ੍ਹਾਂ ਤੁਸੀਂ ਆਪਣੇ ਯਾਹਵੇਹ ਦਾ ਹੁਕਮ ਨਾ ਮੰਨਣ ਕਰਕੇ ਤਬਾਹ ਹੋਵੋਗੇ।

Deuteronomy 8:20 (UKJV) As the nations which the LORD destroys before your face, so shall all of you perish; because all of you would not be obedient unto the voice of the LORD your God.

18ਪਰ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਚੇਤੇ ਰੱਖੋ ਕਿਉਂਕਿ ਉਹੀ ਤੁਹਾਨੂੰ ਦੌਲਤ ਪੈਦਾ ਕਰਨ ਦੀ ਸਮਰੱਥਾ ਦਿੰਦਾ ਹੈ ਅਤੇ ਇਸ ਤਰ੍ਹਾਂ ਆਪਣੇ ਨੇਮ ਦੀ ਪੁਸ਼ਟੀ ਕਰਦਾ ਹੈ ਜਿਸ ਦੀ ਉਸ ਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਜਿਵੇਂ ਅੱਜ ਦੇ ਦਿਨ ਹੈ।

19ਜੇਕਰ ਤੁਸੀਂ ਕਦੇ ਆਪਣੇ ਪਰਮੇਸ਼ਵਰ ਯਾਹਵੇਹ ਨੂੰ ਭੁੱਲ ਜਾਓ ਅਤੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਹਨਾਂ ਨੂੰ ਮੱਥਾ ਟੇਕੋ, ਤਾਂ ਮੈਂ ਅੱਜ ਤੁਹਾਡੇ ਵਿਰੁੱਧ ਗਵਾਹੀ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਤਬਾਹ ਹੋ ਜਾਵੋਂਗੇ।

20ਜਿਵੇਂ ਯਾਹਵੇਹ ਨੇ ਤੁਹਾਡੇ ਤੋਂ ਪਹਿਲਾਂ ਕੌਮਾਂ ਨੂੰ ਤਬਾਹ ਕੀਤਾ ਸੀ, ਉਸੇ ਤਰ੍ਹਾਂ ਤੁਸੀਂ ਆਪਣੇ ਯਾਹਵੇਹ ਦਾ ਹੁਕਮ ਨਾ ਮੰਨਣ ਕਰਕੇ ਤਬਾਹ ਹੋਵੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.