ਬਿਵਸਥਾ 9

ਪਰ ਉਹ ਤੁਹਾਡੀ ਪਰਜਾ ਹੈ, ਤੁਹਾਡੀ ਵਿਰਾਸਤ ਹਨ ਜਿਨ੍ਹਾਂ ਨੂੰ ਤੁਸੀਂ ਆਪਣੀ ਮਹਾਨ ਸ਼ਕਤੀ ਅਤੇ ਆਪਣੀ ਫੈਲੀ ਹੋਈ ਬਾਂਹ ਨਾਲ ਬਾਹਰ ਕੱਢ ਲਿਆਇਆ ਹੈ।”

Deuteronomy 9:29 (UKJV) Yet they are your people and yours inheritance, which you brought out by your mighty power and by your stretched out arm.

27ਆਪਣੇ ਸੇਵਕ ਅਬਰਾਹਾਮ, ਇਸਹਾਕ ਅਤੇ ਯਾਕੋਬ ਨੂੰ ਚੇਤੇ ਕਰ। ਇਨ੍ਹਾਂ ਲੋਕਾਂ ਦੇ ਜ਼ਿੱਦੀਪਣ, ਉਹਨਾਂ ਦੀ ਦੁਸ਼ਟਤਾ ਅਤੇ ਉਹਨਾਂ ਦੇ ਪਾਪ ਨੂੰ ਨਾ ਵੇਖ।

28ਨਹੀਂ ਤਾਂ, ਉਹ ਦੇਸ਼ ਜਿਸ ਤੋਂ ਤੁਸੀਂ ਸਾਨੂੰ ਕੱਢ ਲਿਆਏ ਹੋ ਆਖਣਗੇ, ‘ਕਿ ਯਾਹਵੇਹ ਉਹਨਾਂ ਨੂੰ ਉਸ ਦੇਸ਼ ਵਿੱਚ ਨਹੀਂ ਲੈ ਜਾ ਸਕਿਆ ਜਿਸਦਾ ਉਸ ਨੇ ਉਹਨਾਂ ਨਾਲ ਵਾਅਦਾ ਕੀਤਾ ਸੀ ਅਤੇ ਕਿਉਂਕਿ ਉਹ ਉਹਨਾਂ ਨਾਲ ਵੈਰ ਕਰਦਾ ਸੀ, ਇਸ ਲਈ ਉਹ ਉਹਨਾਂ ਨੂੰ ਬਾਹਰ ਕੱਢ ਲਿਆਇਆ ਤਾਂ ਜੋ ਉਜਾੜ ਵਿੱਚ ਉਹਨਾਂ ਦਾ ਨਾਸ ਕਰੇ।’

29ਪਰ ਉਹ ਤੁਹਾਡੀ ਪਰਜਾ ਹੈ, ਤੁਹਾਡੀ ਵਿਰਾਸਤ ਹਨ ਜਿਨ੍ਹਾਂ ਨੂੰ ਤੁਸੀਂ ਆਪਣੀ ਮਹਾਨ ਸ਼ਕਤੀ ਅਤੇ ਆਪਣੀ ਫੈਲੀ ਹੋਈ ਬਾਂਹ ਨਾਲ ਬਾਹਰ ਕੱਢ ਲਿਆਇਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.