ਉਪਦੇਸ਼ਕ 4

ਅਤੇ ਜੇ ਕੋਈ ਇੱਕ ਉੱਤੇ ਪਰਬਲ ਹੋ ਜਾਵੇ ਤਾਂ ਦੋਵੇਂ ਆਪਣਾ ਬਚਾਅ ਕਰ ਸਕਦੇ ਹਨ, ਤਿੰਨ੍ਹ ਡੋਰੀਆਂ ਨਾਲ ਬਣੀ ਹੋਈ ਰੱਸੀ ਜਲਦੀ ਨਹੀਂ ਟੁੱਟਦੀ।

Ecclesiastes 4:12 (UKJV) And if one prevail against him, two shall withstand him; and a threefold cord is not quickly broken.

10ਜੇਕਰ ਇਹਨਾਂ ਵਿੱਚੋਂ ਕੋਈ ਵੀ ਡਿੱਗਦਾ ਹੈ ਇੱਕ-ਦੂਜੇ ਦੀ ਮਦਦ ਕਰ ਸਕਦਾ ਹੈ, ਪਰ ਦੁੱਖ ਹੈ ਉਸ ਮਨੁੱਖ ਉੱਤੇ ਜੋ ਇਕੱਲਾ ਡਿੱਗਦਾ ਹੈ, ਅਤੇ ਉਹਨਾਂ ਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੈ।

11ਜੇਕਰ ਦੋਵੇਂ ਇਕੱਠੇ ਲੇਟਦੇ ਹਨ ਤਾਂ ਉਹ ਨਿੱਘੇ ਰਹਿਣਗੇ, ਪਰ ਕੋਈ ਇਕੱਲਾ ਕਿਵੇਂ ਨਿੱਘਾ ਰਹਿ ਸਕਦਾ ਹੈ?

12ਅਤੇ ਜੇ ਕੋਈ ਇੱਕ ਉੱਤੇ ਪਰਬਲ ਹੋ ਜਾਵੇ ਤਾਂ ਦੋਵੇਂ ਆਪਣਾ ਬਚਾਅ ਕਰ ਸਕਦੇ ਹਨ, ਤਿੰਨ੍ਹ ਡੋਰੀਆਂ ਨਾਲ ਬਣੀ ਹੋਈ ਰੱਸੀ ਜਲਦੀ ਨਹੀਂ ਟੁੱਟਦੀ।

13ਇੱਕ ਬੁੱਢੇ ਪਰ ਮੂਰਖ ਰਾਜੇ ਨਾਲੋਂ ਇੱਕ ਗਰੀਬ ਪਰ ਬੁੱਧੀਮਾਨ ਨੌਜਵਾਨ ਚੰਗਾ ਹੈ ਜੋ ਹੁਣ ਚੇਤਾਵਨੀ ਵੱਲ ਧਿਆਨ ਦੇਣਾ ਨਹੀਂ ਜਾਣਦਾ।

14ਹੋ ਸਕਦਾ ਹੈ ਕਿ ਜਵਾਨ ਜੇਲ੍ਹ ਤੋਂ ਨਿੱਕਲ ਕੇ ਰਾਜ ਕਰਨ ਆਇਆ ਹੋਵੇ ਜਾਂ ਉਹ ਆਪਣੇ ਰਾਜ ਵਿੱਚ ਗਰੀਬ ਜੰਮਿਆ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.