ਉਪਦੇਸ਼ਕ 7

ਜਿਸ ਨੂੰ ਹੁਣ ਤੱਕ ਮੇਰਾ ਦਿਲ ਭਾਲਦਾ ਰਹਿੰਦਾ ਹੈ, ਪਰ ਮੈਨੂੰ ਨਹੀਂ ਮਿਲਿਆ। ਮੈਨੂੰ ਹਜ਼ਾਰਾਂ ਵਿੱਚੋਂ ਇੱਕ ਨੇਕ ਆਦਮੀ ਮਿਲਿਆ, ਪਰ ਉਹਨਾਂ ਸਾਰਿਆਂ ਵਿੱਚੋਂ ਇੱਕ ਵੀ ਨੇਕ ਔਰਤ ਨਹੀਂ।

Ecclesiastes 7:28 (UKJV) Which yet my soul seeks, but I find not: one man among a thousand have I found; but a woman among all those have I not found.

26ਮੈਨੂੰ ਮੌਤ ਨਾਲੋਂ ਵੀ ਕੌੜੀ ਲੱਗਦੀ ਹੈ ਉਹ ਔਰਤ ਜੋ ਇੱਕ ਫਾਹੀ ਹੈ, ਜਿਸਦਾ ਦਿਲ ਇੱਕ ਜਾਲ ਹੈ ਅਤੇ ਜਿਸ ਦੇ ਹੱਥ ਜ਼ੰਜੀਰਾ ਹਨ। ਜਿਹੜਾ ਮਨੁੱਖ ਪਰਮੇਸ਼ਵਰ ਨੂੰ ਪ੍ਰਸੰਨ ਕਰਦਾ ਹੈ, ਉਹ ਉਸ ਤੋਂ ਬਚ ਜਾਵੇਗਾ, ਪਰ ਪਾਪੀ ਨੂੰ ਉਹ ਫਸਾਏਗੀ।

27ਉਪਦੇਸ਼ਕ ਕਹਿੰਦਾ ਹੈ ਦੇਖੋ, ਮੈਂ ਇੱਕ ਗੱਲ ਨੂੰ ਦੂਜੀ ਗੱਲ ਦੇ ਨਾਲ ਜੋੜ ਕੇ ਇਹ ਖੋਜ ਕੱਢੀ ਹੈ।

28ਜਿਸ ਨੂੰ ਹੁਣ ਤੱਕ ਮੇਰਾ ਦਿਲ ਭਾਲਦਾ ਰਹਿੰਦਾ ਹੈ, ਪਰ ਮੈਨੂੰ ਨਹੀਂ ਮਿਲਿਆ। ਮੈਨੂੰ ਹਜ਼ਾਰਾਂ ਵਿੱਚੋਂ ਇੱਕ ਨੇਕ ਆਦਮੀ ਮਿਲਿਆ, ਪਰ ਉਹਨਾਂ ਸਾਰਿਆਂ ਵਿੱਚੋਂ ਇੱਕ ਵੀ ਨੇਕ ਔਰਤ ਨਹੀਂ।

29ਮੈਂ ਸਿਰਫ ਇਹੀ ਪਾਇਆ ਹੈ ਪਰਮੇਸ਼ਵਰ ਨੇ ਮਨੁੱਖਾਂ ਨੂੰ ਸਿੱਧਾ ਬਣਾਇਆ ਹੈ, ਉਹਨਾਂ ਨੇ ਬਹੁਤੀਆਂ ਜੁਗਤਾਂ ਭਾਲੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.