ਉਪਦੇਸ਼ਕ 8

ਬੁੱਧਵਾਨ ਦੇ ਵਰਗਾ ਕੌਣ ਹੈ? ਕਿਸੇ ਗੱਲ ਦੀ ਵਿਆਖਿਆ ਕੌਣ ਜਾਣਦਾ ਹੈ? ਮਨੁੱਖ ਦੀ ਬੁੱਧ ਉਸ ਦੇ ਚਿਹਰੇ ਨੂੰ ਚਮਕਾਉਂਦੀ ਹੈ ਅਤੇ ਉਸਦੇ ਚਿਹਰੇ ਦੀ ਕਠੋਰਤਾ ਬਦਲ ਜਾਂਦੀ ਹੈ।

Ecclesiastes 8:1 (UKJV) Who is as the wise man? and who knows the interpretation of a thing? a man's wisdom makes his face to shine, and the boldness of his face shall be changed.

1ਬੁੱਧਵਾਨ ਦੇ ਵਰਗਾ ਕੌਣ ਹੈ? ਕਿਸੇ ਗੱਲ ਦੀ ਵਿਆਖਿਆ ਕੌਣ ਜਾਣਦਾ ਹੈ? ਮਨੁੱਖ ਦੀ ਬੁੱਧ ਉਸ ਦੇ ਚਿਹਰੇ ਨੂੰ ਚਮਕਾਉਂਦੀ ਹੈ ਅਤੇ ਉਸਦੇ ਚਿਹਰੇ ਦੀ ਕਠੋਰਤਾ ਬਦਲ ਜਾਂਦੀ ਹੈ।

2ਮੈਂ ਆਖਦਾ ਹਾਂ ਰਾਜੇ ਦਾ ਹੁਕਮ ਮੰਨੋ, ਕਿਉਂਕਿ ਤੁਸੀਂ ਪਰਮੇਸ਼ਵਰ ਦੇ ਅੱਗੇ ਸਹੁੰ ਖਾਧੀ ਸੀ।

3ਰਾਜੇ ਦੀ ਹਜ਼ੂਰੀ ਛੱਡਣ ਦੀ ਜਲਦਬਾਜ਼ੀ ਨਾ ਕਰ। ਕਿਸੇ ਬੁਰੇ ਕੰਮ ਲਈ ਖੜ੍ਹਾ ਨਾ ਹੋ, ਕਿਉਂਕਿ ਉਹ ਜੋ ਚਾਹੇਗਾ ਉਹ ਕਰੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.