ਅਫ਼ਸੀਆਂ 1

ਅਤੇ ਪਰਮੇਸ਼ਵਰ ਨੇ ਸਭ ਕੁਝ ਉਸ ਦੇ ਪੈਰਾਂ ਹੇਠ ਰੱਖਿਆ ਅਤੇ ਉਸ ਨੂੰ ਕਲੀਸਿਆ ਦੀ ਹਰ ਚੀਜ਼ ਦਾ ਮੁੱਖੀ ਠਹਿਰਾਇਆ।

Ephesians 1:22 (UKJV) And has put all things under his feet, and gave him to be the head over all things to the church,

20ਜਦੋਂ ਉਸ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਉਸ ਨੂੰ ਆਪਣੇ ਸੱਜੇ ਹੱਥ ਬਿਠਾਇਆ,

21ਉਹ ਸਾਰੀ ਤਾਕਤ, ਰਾਜ, ਸ਼ਕਤੀ, ਅਧਿਕਾਰ ਅਤੇ ਹਰ ਨਾਮ ਤੋਂ ਉੱਪਰ, ਭਾਵੇਂ ਇਸ ਯੁੱਗ ਦਾ ਹੋਵੇ ਜਾਂ ਆਉਣ ਵਾਲੇ ਯੁੱਗ ਦਾ।

22ਅਤੇ ਪਰਮੇਸ਼ਵਰ ਨੇ ਸਭ ਕੁਝ ਉਸ ਦੇ ਪੈਰਾਂ ਹੇਠ ਰੱਖਿਆ ਅਤੇ ਉਸ ਨੂੰ ਕਲੀਸਿਆ ਦੀ ਹਰ ਚੀਜ਼ ਦਾ ਮੁੱਖੀ ਠਹਿਰਾਇਆ।

23ਕਲੀਸਿਆ, ਜੋ ਉਸ ਦਾ ਸਰੀਰ ਹੈ, ਉਸ ਦੀ ਸੰਪੂਰਨਤਾ, ਜੋ ਹਰ ਇੱਕ ਵਿੱਚ ਸਭ ਕੁਝ ਭਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.