ਅਫ਼ਸੀਆਂ 3

ਇਸ ਕਾਰਨ ਕਰਕੇ ਮੈਂ, ਪੌਲੁਸ, ਤੁਹਾਡੇ ਲਈ ਗ਼ੈਰ-ਯਹੂਦੀਆਂ ਲਈ ਮਸੀਹ ਯਿਸ਼ੂ ਦਾ ਕੈਦੀ ਹਾਂ।

Ephesians 3:1 (UKJV) For this cause I Paul, the prisoner of Jesus Christ for you Gentiles,

1ਇਸ ਕਾਰਨ ਕਰਕੇ ਮੈਂ, ਪੌਲੁਸ, ਤੁਹਾਡੇ ਲਈ ਗ਼ੈਰ-ਯਹੂਦੀਆਂ ਲਈ ਮਸੀਹ ਯਿਸ਼ੂ ਦਾ ਕੈਦੀ ਹਾਂ।

2ਯਕੀਨਨ ਤੁਸੀਂ ਪਰਮੇਸ਼ਵਰ ਦੀ ਕਿਰਪਾ ਦੇ ਪ੍ਰਬੰਧ ਬਾਰੇ ਸੁਣਿਆ ਹੋਵੇਗਾ ਜੋ ਤੁਹਾਡੇ ਲਈ ਮੈਨੂੰ ਦਿੱਤੀ ਗਈ ਸੀ,

3ਇਹ ਭੇਤ ਮੇਰੇ ਤੇ ਪ੍ਰਕਾਸ਼ ਦੁਆਰਾ ਪ੍ਰਗਟ ਹੋਇਆ ਹੈ, ਜਿਵੇਂ ਕਿ ਮੈਂ ਪਹਿਲਾਂ ਹੀ ਸੰਖੇਪ ਵਿੱਚ ਲਿਖਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.