ਅਫ਼ਸੀਆਂ 3

ਇਸੇ ਕਾਰਨ ਮੈਂ ਪਿਤਾ ਦੇ ਅੱਗੇ ਗੋਡੇ ਟੇਕਦਾ ਹਾਂ,

Ephesians 3:14 (UKJV) For this cause I bow my knees unto the Father of our Lord Jesus Christ,

12ਮਸੀਹ ਅਤੇ ਉਸ ਵਿੱਚ ਸਾਡੀ ਨਿਹਚਾ ਕਰਕੇ ਅਸੀਂ ਸੁਤੰਤਰਤਾ ਅਤੇ ਵਿਸ਼ਵਾਸ ਨਾਲ ਪਰਮੇਸ਼ਵਰ ਦੇ ਕੋਲ ਜਾ ਸਕਦੇ ਹਾਂ।

13ਇਸ ਲਈ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਲਈ ਤੁਹਾਡੇ ਦੁੱਖਾਂ ਦੇ ਕਾਰਨ ਨਿਰਾਸ਼ ਨਾ ਹੋਵੋ, ਜੋ ਤੁਹਾਡੀ ਮਹਿਮਾ ਹਨ।

14ਇਸੇ ਕਾਰਨ ਮੈਂ ਪਿਤਾ ਦੇ ਅੱਗੇ ਗੋਡੇ ਟੇਕਦਾ ਹਾਂ,

15ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰ ਪਰਿਵਾਰ ਦਾ ਨਾਮ ਰੱਖਿਆ ਜਾਂਦਾ ਹੈ।

16ਤਾਂ ਜੋ ਉਹ ਆਪਣੀ ਪਵਿੱਤਰ ਆਤਮਾ ਦੁਆਰਾ ਆਪਣੀ ਮਹਿਮਾ ਦੇ ਅਨੁਸਾਰ ਤੁਹਾਡੀ ਜ਼ਮੀਰ ਨੂੰ ਸ਼ਕਤੀ ਦੇ ਸਕੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.