ਅਫ਼ਸੀਆਂ 3

ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰ ਪਰਿਵਾਰ ਦਾ ਨਾਮ ਰੱਖਿਆ ਜਾਂਦਾ ਹੈ।

Ephesians 3:15 (UKJV) Of whom the whole family in heaven and earth is named,

13ਇਸ ਲਈ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਲਈ ਤੁਹਾਡੇ ਦੁੱਖਾਂ ਦੇ ਕਾਰਨ ਨਿਰਾਸ਼ ਨਾ ਹੋਵੋ, ਜੋ ਤੁਹਾਡੀ ਮਹਿਮਾ ਹਨ।

14ਇਸੇ ਕਾਰਨ ਮੈਂ ਪਿਤਾ ਦੇ ਅੱਗੇ ਗੋਡੇ ਟੇਕਦਾ ਹਾਂ,

15ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰ ਪਰਿਵਾਰ ਦਾ ਨਾਮ ਰੱਖਿਆ ਜਾਂਦਾ ਹੈ।

16ਤਾਂ ਜੋ ਉਹ ਆਪਣੀ ਪਵਿੱਤਰ ਆਤਮਾ ਦੁਆਰਾ ਆਪਣੀ ਮਹਿਮਾ ਦੇ ਅਨੁਸਾਰ ਤੁਹਾਡੀ ਜ਼ਮੀਰ ਨੂੰ ਸ਼ਕਤੀ ਦੇ ਸਕੇ,

17ਤਾਂ ਜੋ ਮਸੀਹ ਵਿਸ਼ਵਾਸ ਦੁਆਰਾ ਤੁਹਾਡੇ ਦਿਲਾਂ ਵਿੱਚ ਸਥਾਪਤ ਹੋ ਸਕੇ ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਪਿਆਰ ਵਿੱਚ ਮਜ਼ਬੂਤ ਅਤੇ ਸਥਿਰ ਹੋ ਸਕੋ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.