18ਤੁਸੀਂ ਸਾਰੇ ਪਵਿੱਤਰ ਲੋਕ ਮਸੀਹ ਦੇ ਪਿਆਰ ਦੀ ਲੰਬਾਈ, ਚੌੜਾਈ, ਉਚਾਈ ਅਤੇ ਡੂੰਘਾਈ ਨੂੰ ਚੰਗੀ ਤਰ੍ਹਾਂ ਸਮਝੋ,
19ਅਤੇ ਮਸੀਹ ਦੇ ਉਸ ਪਿਆਰ ਨੂੰ ਜਾਣੋ, ਜੋ ਗਿਆਨ ਤੋਂ ਪਰੇ ਹੈ, ਤਾਂ ਜੋ ਪਰਮੇਸ਼ਵਰ ਦੀ ਸਾਰੀ ਸੰਪੂਰਨਤਾ ਤੁਹਾਡੇ ਵਿੱਚ ਸਥਾਪਿਤ ਹੋਵੇ।
20ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥੀ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸਕਦਾ ਹੈ ਉਹ ਸਮਰੱਥ ਜੋ ਸਾਡੇ ਅੰਦਰ ਕੰਮ ਕਰ ਰਹੀ ਹੈ।
21ਉਸ ਦੀ ਕਲੀਸਿਆ ਅਤੇ ਮਸੀਹ ਯਿਸ਼ੂ ਵਿੱਚ ਸਾਰੀਆਂ ਪੀੜ੍ਹੀਆਂ ਵਿੱਚ ਸਦਾ ਅਤੇ ਸਦਾ ਲਈ ਮਹਿਮਾ ਹੋਵੇ! ਆਮੀਨ।