ਅਫ਼ਸੀਆਂ 4

ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਅਤੇ ਪਰਮੇਸ਼ਵਰ ਦੇ ਪੁੱਤਰ ਦੇ ਗਿਆਨ ਵਿੱਚ ਏਕਤਾ ਪ੍ਰਾਪਤ ਨਹੀਂ ਕਰਦੇ ਅਤੇ ਸਿਆਣੇ ਨਹੀਂ ਹੋ ਜਾਂਦੇ ਹਾਂ, ਮਸੀਹ ਦੀ ਸੰਪੂਰਨਤਾ ਵਿੱਚ ਪੂਰੇ ਨਾ ਹੋ ਜਾਈਏ।

Ephesians 4:13 (UKJV) Till we all come in the unity of the faith, and of the knowledge of the Son of God, unto a perfect man, unto the measure of the stature of the fullness of Christ:

11ਇਸ ਲਈ ਮਸੀਹ ਨੇ ਖੁਦ ਰਸੂਲ, ਨਬੀ, ਪ੍ਰਚਾਰਕ, ਪਾਦਰੀ ਅਤੇ ਅਧਿਆਪਕ ਦਿੱਤੇ,

12ਤਾਂ ਜੋ ਆਪਣੇ ਸੰਤਾਂ ਨੂੰ ਸੇਵਾ ਦੇ ਕੰਮਾਂ ਲਈ ਤਿਆਰ ਕਰਨ, ਤਾਂ ਜੋ ਮਸੀਹ ਦਾ ਸਰੀਰ ਤਿਆਰ ਕੀਤਾ ਜਾ ਸਕੇ।

13ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਅਤੇ ਪਰਮੇਸ਼ਵਰ ਦੇ ਪੁੱਤਰ ਦੇ ਗਿਆਨ ਵਿੱਚ ਏਕਤਾ ਪ੍ਰਾਪਤ ਨਹੀਂ ਕਰਦੇ ਅਤੇ ਸਿਆਣੇ ਨਹੀਂ ਹੋ ਜਾਂਦੇ ਹਾਂ, ਮਸੀਹ ਦੀ ਸੰਪੂਰਨਤਾ ਵਿੱਚ ਪੂਰੇ ਨਾ ਹੋ ਜਾਈਏ।

14ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ, ਜੋ ਸਮੁੰਦਰ ਦੀ ਲਹਿਰਾਂ ਵਾਂਗ ਇੱਧਰ-ਉੱਧਰ ਉਛਾਲੇ ਜਾਣ ਅਤੇ ਮਨੁੱਖ ਦੀ ਧੋਖੇਬਾਜ਼ ਬੁੱਧੀ ਅਤੇ ਮਨੁੱਖ ਦੀ ਚਲਾਕੀ ਦੇ ਤੂਫ਼ਾਨ ਤੋਂ ਦੂਰ ਰਹਿ ਸਕੀਏ।

15ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰ੍ਹਾਂ ਵਧਦੇ ਜਾਈਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.