ਅਫ਼ਸੀਆਂ 4

ਜੇ ਤੁਸੀਂ ਸੱਚ-ਮੁੱਚ ਉਸ ਬਾਰੇ ਸੁਣਿਆ ਹੈ ਅਤੇ ਉਸ ਦੀ ਸਿੱਖਿਆ ਨੂੰ ਪ੍ਰਾਪਤ ਕੀਤਾ ਹੈ, ਜੋ ਮਸੀਹ ਯਿਸ਼ੂ ਵਿੱਚ ਸੱਚਾਈ ਦੇ ਅਨੁਸਾਰ ਹੈ।

Ephesians 4:21 (UKJV) If so be that all of you have heard him, and have been taught by him, as the truth is in Jesus:

19ਉਹਨਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚ-ਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ-ਮੰਦੇ ਕੰਮ ਕਰਨ।

20ਤੁਹਾਨੂੰ ਇਸ ਤਰ੍ਹਾਂ ਮਸੀਹ ਬਾਰੇ ਨਹੀਂ ਸਿਖਾਇਆ ਗਿਆ ਸੀ।

21ਜੇ ਤੁਸੀਂ ਸੱਚ-ਮੁੱਚ ਉਸ ਬਾਰੇ ਸੁਣਿਆ ਹੈ ਅਤੇ ਉਸ ਦੀ ਸਿੱਖਿਆ ਨੂੰ ਪ੍ਰਾਪਤ ਕੀਤਾ ਹੈ, ਜੋ ਮਸੀਹ ਯਿਸ਼ੂ ਵਿੱਚ ਸੱਚਾਈ ਦੇ ਅਨੁਸਾਰ ਹੈ।

22ਇਸ ਲਈ ਆਪਣੇ ਪੁਰਾਣੇ ਸੁਭਾਅ ਨੂੰ ਛੱਡ ਦਿਓ, ਜੋ ਧੋਖੇ ਦੀ ਲਾਲਸਾ ਦੁਆਰਾ ਭ੍ਰਿਸ਼ਟ ਹੋ ਰਿਹਾ ਹੈ।

23ਆਪਣੇ ਮਨਾਂ ਦੇ ਵਰਤਾਓ ਵਿੱਚ ਨਵੇਂ ਬਣੋ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.