ਅਫ਼ਸੀਆਂ 4

ਅਤੇ ਨਵੇਂ ਸੁਭਾਓ ਨੂੰ ਪਹਿਨ ਲਵੋ, ਜੋ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਪਰਮੇਸ਼ਵਰ ਦੇ ਸਰੂਪ ਵਿੱਚ ਬਣਾਇਆ ਗਿਆ ਹੈ।

Ephesians 4:24 (UKJV) And that all of you put on the new man, which after God is created in righteousness and true holiness.

22ਇਸ ਲਈ ਆਪਣੇ ਪੁਰਾਣੇ ਸੁਭਾਅ ਨੂੰ ਛੱਡ ਦਿਓ, ਜੋ ਧੋਖੇ ਦੀ ਲਾਲਸਾ ਦੁਆਰਾ ਭ੍ਰਿਸ਼ਟ ਹੋ ਰਿਹਾ ਹੈ।

23ਆਪਣੇ ਮਨਾਂ ਦੇ ਵਰਤਾਓ ਵਿੱਚ ਨਵੇਂ ਬਣੋ;

24ਅਤੇ ਨਵੇਂ ਸੁਭਾਓ ਨੂੰ ਪਹਿਨ ਲਵੋ, ਜੋ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਪਰਮੇਸ਼ਵਰ ਦੇ ਸਰੂਪ ਵਿੱਚ ਬਣਾਇਆ ਗਿਆ ਹੈ।

25ਇਸ ਲਈ ਤੁਹਾਡੇ ਵਿੱਚੋਂ ਹਰੇਕ ਝੂਠ ਨੂੰ ਤਿਆਗੇ ਅਤੇ ਆਪਣੇ ਗੁਆਂਢੀ ਨਾਲ ਸੱਚ ਬੋਲੇ, ਕਿਉਂਕਿ ਅਸੀਂ ਸਾਰੇ ਇੱਕ ਸਰੀਰ ਦੇ ਅੰਗ ਹਾਂ।

26“ਤੁਸੀਂ ਗੁੱਸਾ ਕਰੋ ਪਰ ਪਾਪ ਨਾ ਕਰੋ,” ਅਤੇ ਸੂਰਜ ਡੁੱਬਣ ਤੋਂ ਪਹਿਲਾਂ ਉਸ ਨੂੰ ਖਤਮ ਕਰੋ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.