ਅਫ਼ਸੀਆਂ 4

ਇਹੀ ਕਾਰਨ ਹੈ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਕਹਿ ਗਿਆ ਸੀ: “ਜਦੋਂ ਉਹ ਉਤਾਹ ਉਠਾਇਆ ਗਿਆ, ਉਸ ਨੇ ਬਹੁਤ ਸਾਰੇ ਬੰਦੀਆਂ ਨੂੰ ਲਿਆ ਅਤੇ ਆਪਣੇ ਲੋਕਾਂ ਨੂੰ ਤੋਹਫ਼ੇ ਦਿੱਤੇ।”

Ephesians 4:8 (UKJV) Wherefore he says, When he ascended up on high, he led captivity captive, and gave gifts unto men.

6ਇੱਕ ਪਰਮੇਸ਼ਵਰ ਜੋ ਸਾਰਿਆਂ ਦਾ ਪਿਤਾ, ਸਾਰਿਆਂ ਉੱਤੇ ਅਤੇ ਸਾਰਿਆਂ ਦੇ ਦੁਆਰਾ ਅਤੇ ਸਾਰਿਆਂ ਵਿੱਚ ਹੈ।

7ਪਰ ਸਾਡੇ ਵਿੱਚੋਂ ਹਰ ਇੱਕ ਨੂੰ ਕਿਰਪਾ ਦਿੱਤੀ ਗਈ ਹੈ ਜਿਵੇਂ ਕਿ ਮਸੀਹ ਨੇ ਇਸ ਨੂੰ ਵੰਡਿਆ ਹੈ।

8ਇਹੀ ਕਾਰਨ ਹੈ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਕਹਿ ਗਿਆ ਸੀ: “ਜਦੋਂ ਉਹ ਉਤਾਹ ਉਠਾਇਆ ਗਿਆ, ਉਸ ਨੇ ਬਹੁਤ ਸਾਰੇ ਬੰਦੀਆਂ ਨੂੰ ਲਿਆ ਅਤੇ ਆਪਣੇ ਲੋਕਾਂ ਨੂੰ ਤੋਹਫ਼ੇ ਦਿੱਤੇ।”

9“ਉਹ ਚੜ੍ਹਿਆ” ਦਾ ਕੀ ਮਤਲਬ ਹੈ, ਇਸ ਤੋਂ ਇਲਾਵਾ ਮਸੀਹ ਧਰਤੀ ਦੇ ਹੇਠਲੇ, ਥਾਵਾਂ ਵਿੱਚ ਵੀ ਉੱਤਰਿਆ ਸੀ?

10ਉਹ, ਜੋ ਉਤਰਦਾ ਹੈ, ਉਹ ਹੈ ਜੋ ਸਾਰੀ ਸ੍ਰਿਸ਼ਟੀ ਨੂੰ ਭਰਨ ਲਈ ਅਕਾਸ਼ ਤੋਂ ਉੱਚੇ ਸਥਾਨ ਤੇ ਚੜ੍ਹਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.