ਅਫ਼ਸੀਆਂ 5

ਅਤੇ ਇਹ ਸਮਝੋ ਕਿ ਪ੍ਰਭੂ ਨੂੰ ਕੀ ਪਸੰਦ ਹੈ।

Ephesians 5:10 (UKJV) Proving what is acceptable unto the Lord.

8ਕਿਉਂਕਿ ਤੁਸੀਂ ਪਹਿਲਾਂ ਹਨੇਰਾ ਸੀ, ਪਰ ਹੁਣ ਤੁਸੀਂ ਪ੍ਰਭੂ ਵਿੱਚ ਚਾਨਣ ਹੋ। ਚਾਨਣ ਦੇ ਬੱਚਿਆਂ ਵਾਂਗ ਜੀਓ।

9(ਕਿਉਂਕਿ ਚਾਨਣ ਦੇ ਫ਼ਲ ਵਿੱਚ ਸਾਰੀ ਭਲਾਈ, ਧਾਰਮਿਕਤਾ ਅਤੇ ਸੱਚਾਈ ਸ਼ਾਮਲ ਹੁੰਦੀ ਹੈ)

10ਅਤੇ ਇਹ ਸਮਝੋ ਕਿ ਪ੍ਰਭੂ ਨੂੰ ਕੀ ਪਸੰਦ ਹੈ।

11ਹਨੇਰੇ ਦੇ ਵਿਅਰਥ ਕੰਮਾਂ ਵਿੱਚ ਸਾਂਝੀ ਨਾ ਹੋਵੋ, ਸਗੋਂ ਝਿਜਕਦੇ ਹੋਏ ਬੇਨਕਾਬ ਕਰੋ।

12ਉਨ੍ਹਾਂ ਕੰਮਾਂ ਦੀ ਚਰਚਾ ਕਰਨਾ ਵੀ ਸ਼ਰਮਨਾਕ ਹੈ ਜੋ ਅਣ-ਆਗਿਆਕਾਰੀ ਦੁਆਰਾ ਗੁਪਤ ਵਿੱਚ ਕੀਤੇ ਜਾਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.