ਅਫ਼ਸੀਆਂ 5

ਇਹ ਕਿਹਾ ਗਿਆ ਹੈ: “ਹੇ ਸੌਣ ਵਾਲੇ, ਜਾਗ, ਮੁਰਦਿਆਂ ਵਿੱਚੋਂ ਜੀ ਉੱਠ, ਅਤੇ ਮਸੀਹ ਤੇਰੇ ਉੱਤੇ ਚਮਕੇਗਾ।”

Ephesians 5:14 (UKJV) Wherefore he says, Awake you that sleep, and arise from the dead, and Christ shall give you light.

12ਉਨ੍ਹਾਂ ਕੰਮਾਂ ਦੀ ਚਰਚਾ ਕਰਨਾ ਵੀ ਸ਼ਰਮਨਾਕ ਹੈ ਜੋ ਅਣ-ਆਗਿਆਕਾਰੀ ਦੁਆਰਾ ਗੁਪਤ ਵਿੱਚ ਕੀਤੇ ਜਾਂਦੇ ਹਨ।

13ਜਦੋਂ ਤੁਸੀਂ ਚਾਨਣ ਵਿੱਚ ਆਉਂਦੇ ਹੋ, ਸਭ ਕੁਝ ਪ੍ਰਗਟ ਹੁੰਦਾ ਹੈ ਕਿਉਂਕਿ ਇਹ ਚਾਨਣ ਹੈ ਜੋ ਸਭ ਕੁਝ ਪ੍ਰਗਟ ਕਰਦਾ ਹੈ।

14ਇਹ ਕਿਹਾ ਗਿਆ ਹੈ: “ਹੇ ਸੌਣ ਵਾਲੇ, ਜਾਗ, ਮੁਰਦਿਆਂ ਵਿੱਚੋਂ ਜੀ ਉੱਠ, ਅਤੇ ਮਸੀਹ ਤੇਰੇ ਉੱਤੇ ਚਮਕੇਗਾ।”

15ਆਪਣੇ ਸੁਭਾਅ ਦਾ ਖਾਸ ਧਿਆਨ ਰੱਖੋ। ਤੇਰਾ ਸੁਭਾਅ ਮੂਰਖ ਵਰਗਾ ਨਾ ਹੋਵੇ, ਸਿਆਣਿਆਂ ਵਰਗਾ ਹੋਵੇ,

16ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ, ਕਿਉਂਕਿ ਦਿਨ ਬੁਰੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.