ਅਫ਼ਸੀਆਂ 5

ਆਪਣੇ ਸੁਭਾਅ ਦਾ ਖਾਸ ਧਿਆਨ ਰੱਖੋ। ਤੇਰਾ ਸੁਭਾਅ ਮੂਰਖ ਵਰਗਾ ਨਾ ਹੋਵੇ, ਸਿਆਣਿਆਂ ਵਰਗਾ ਹੋਵੇ,

Ephesians 5:15 (UKJV) See then that all of you walk circumspectly, not as fools, but as wise,

13ਜਦੋਂ ਤੁਸੀਂ ਚਾਨਣ ਵਿੱਚ ਆਉਂਦੇ ਹੋ, ਸਭ ਕੁਝ ਪ੍ਰਗਟ ਹੁੰਦਾ ਹੈ ਕਿਉਂਕਿ ਇਹ ਚਾਨਣ ਹੈ ਜੋ ਸਭ ਕੁਝ ਪ੍ਰਗਟ ਕਰਦਾ ਹੈ।

14ਇਹ ਕਿਹਾ ਗਿਆ ਹੈ: “ਹੇ ਸੌਣ ਵਾਲੇ, ਜਾਗ, ਮੁਰਦਿਆਂ ਵਿੱਚੋਂ ਜੀ ਉੱਠ, ਅਤੇ ਮਸੀਹ ਤੇਰੇ ਉੱਤੇ ਚਮਕੇਗਾ।”

15ਆਪਣੇ ਸੁਭਾਅ ਦਾ ਖਾਸ ਧਿਆਨ ਰੱਖੋ। ਤੇਰਾ ਸੁਭਾਅ ਮੂਰਖ ਵਰਗਾ ਨਾ ਹੋਵੇ, ਸਿਆਣਿਆਂ ਵਰਗਾ ਹੋਵੇ,

16ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ, ਕਿਉਂਕਿ ਦਿਨ ਬੁਰੇ ਹਨ।

17ਇਸ ਲਈ ਮੂਰਖ ਨਾ ਬਣੋ, ਪਰ ਸਮਝੋ ਕਿ ਪ੍ਰਭੂ ਦੀ ਇੱਛਾ ਕੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.