ਅਫ਼ਸੀਆਂ 5

ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ, ਕਿਉਂਕਿ ਦਿਨ ਬੁਰੇ ਹਨ।

Ephesians 5:16 (UKJV) Redeeming the time, because the days are evil.

14ਇਹ ਕਿਹਾ ਗਿਆ ਹੈ: “ਹੇ ਸੌਣ ਵਾਲੇ, ਜਾਗ, ਮੁਰਦਿਆਂ ਵਿੱਚੋਂ ਜੀ ਉੱਠ, ਅਤੇ ਮਸੀਹ ਤੇਰੇ ਉੱਤੇ ਚਮਕੇਗਾ।”

15ਆਪਣੇ ਸੁਭਾਅ ਦਾ ਖਾਸ ਧਿਆਨ ਰੱਖੋ। ਤੇਰਾ ਸੁਭਾਅ ਮੂਰਖ ਵਰਗਾ ਨਾ ਹੋਵੇ, ਸਿਆਣਿਆਂ ਵਰਗਾ ਹੋਵੇ,

16ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ, ਕਿਉਂਕਿ ਦਿਨ ਬੁਰੇ ਹਨ।

17ਇਸ ਲਈ ਮੂਰਖ ਨਾ ਬਣੋ, ਪਰ ਸਮਝੋ ਕਿ ਪ੍ਰਭੂ ਦੀ ਇੱਛਾ ਕੀ ਹੈ।

18ਸ਼ਰਾਬ ਨਾਲ ਮਤਵਾਲੇ ਨਾ ਹੋਵੋ ਕਿਉਂਕਿ ਇਹ ਭ੍ਰਿਸ਼ਟਾਚਾਰ ਨੂੰ ਜਨਮ ਦਿੰਦੀ ਹੈ। ਪਰ ਪਵਿੱਤਰ ਆਤਮਾ ਨਾਲ ਭਰੋ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.