ਅਫ਼ਸੀਆਂ 6

ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ, ਕਿਉਂਕਿ ਇਹ ਸਹੀ ਹੈ।

Ephesians 6:1 (UKJV) Children, obey your parents in the Lord: for this is right.

1ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ, ਕਿਉਂਕਿ ਇਹ ਸਹੀ ਹੈ।

2“ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ,” ਜੋ ਕਿ ਇਹ ਵਾਅਦੇ ਦੇ ਨਾਲ ਪਹਿਲਾ ਹੁਕਮ ਹੈ।

3“ਤਾਂ ਜੋ ਤੇਰਾ ਭਲਾ ਹੋਵੇ ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਦਾ ਆਨੰਦ ਮਾਣ ਸਕੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.