ਅਫ਼ਸੀਆਂ 6

“ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ,” ਜੋ ਕਿ ਇਹ ਵਾਅਦੇ ਦੇ ਨਾਲ ਪਹਿਲਾ ਹੁਕਮ ਹੈ।

Ephesians 6:2 (UKJV) Honour your father and mother; which is the first commandment with promise;

1ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ, ਕਿਉਂਕਿ ਇਹ ਸਹੀ ਹੈ।

2“ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ,” ਜੋ ਕਿ ਇਹ ਵਾਅਦੇ ਦੇ ਨਾਲ ਪਹਿਲਾ ਹੁਕਮ ਹੈ।

3“ਤਾਂ ਜੋ ਤੇਰਾ ਭਲਾ ਹੋਵੇ ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਦਾ ਆਨੰਦ ਮਾਣ ਸਕੋ।”

4ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ; ਸਗੋਂ, ਪ੍ਰਭੂ ਦੀ ਸਿੱਖਿਆ ਅਤੇ ਮੱਤ ਦੇ ਕੇ ਉਹਨਾਂ ਦੀ ਪਾਲਨਾ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.