ਅਫ਼ਸੀਆਂ 6

ਮੈਂ ਉਸ ਨੂੰ ਇਸ ਮਕਸਦ ਲਈ ਤੁਹਾਡੇ ਕੋਲ ਭੇਜਿਆ ਹੈ ਕਿ ਤੁਹਾਨੂੰ ਦੱਸਣ ਕਿ ਅਸੀਂ ਕਿਵੇਂ ਹਾਂ ਅਤੇ ਤੁਹਾਡੇ ਦਿਲਾਂ ਨੂੰ ਉਤਸ਼ਾਹਿਤ ਕਰ ਸਕੇ।

Ephesians 6:22 (UKJV) Whom I have sent unto you for the same purpose, that all of you might know our affairs, and that he might comfort your hearts.

20ਜਿਸ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। ਇਸ ਲਈ ਪ੍ਰਾਰਥਨਾ ਕਰੋ ਕਿ ਮੈਂ ਦਲੇਰੀ ਨਾਲ ਬੋਲ ਸਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।

21ਤੁਖਿਕੁਸ ਜੋ ਪ੍ਰਭੂ ਵਿੱਚ ਮੇਰਾ ਪਿਆਰਾ ਭਰਾ ਅਤੇ ਵਿਸ਼ਵਾਸਯੋਗ ਦਾਸ ਹੈ, ਉਹ ਤੁਹਾਨੂੰ ਮੇਰੇ ਸਾਰੇ ਹਾਲਾਤਾਂ ਅਤੇ ਗਤੀਵਿਧੀਆਂ ਬਾਰੇ ਸੂਚਿਤ ਕਰੇਗਾ।

22ਮੈਂ ਉਸ ਨੂੰ ਇਸ ਮਕਸਦ ਲਈ ਤੁਹਾਡੇ ਕੋਲ ਭੇਜਿਆ ਹੈ ਕਿ ਤੁਹਾਨੂੰ ਦੱਸਣ ਕਿ ਅਸੀਂ ਕਿਵੇਂ ਹਾਂ ਅਤੇ ਤੁਹਾਡੇ ਦਿਲਾਂ ਨੂੰ ਉਤਸ਼ਾਹਿਤ ਕਰ ਸਕੇ।

23ਹੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਡੇ ਉੱਤੇ ਸ਼ਾਂਤੀ ਹੋਵੇ ਅਤੇ ਪਰਮੇਸ਼ਵਰ ਪਿਤਾ ਅਤੇ ਪ੍ਰਭੂ ਯਿਸ਼ੂ ਮਸੀਹ ਤੁਹਾਨੂੰ ਵਫ਼ਾਦਾਰੀ ਨਾਲ ਪਿਆਰ ਦੇਣ।

24ਪਰਮੇਸ਼ਵਰ ਦੀ ਕਿਰਪਾ ਉਨ੍ਹਾਂ ਸਾਰਿਆਂ ਉੱਤੇ ਸਦਾ ਰਹੇ ਜੋ ਸਾਡੇ ਪ੍ਰਭੂ ਯਿਸ਼ੂ ਮਸੀਹ ਨੂੰ ਪਿਆਰ ਕਰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.