ਏਸਤੇਰ 2

ਅਤੇ ਜਦੋਂ ਪੜਤਾਲ ਕੀਤੀ ਗਈ ਅਤੇ ਉਹ ਸੱਚ ਸਾਬਤ ਹੋਇਆ ਤਾਂ ਦੋਹਾਂ ਅਧਿਕਾਰੀਆਂ ਨੂੰ ਖੰਭਿਆਂ ਉੱਤੇ ਟੰਗ ਦਿੱਤਾ ਗਿਆ। ਇਹ ਸਭ ਕੁਝ ਰਾਜੇ ਦੀ ਹਾਜ਼ਰੀ ਵਿੱਚ ਇਤਿਹਾਸ ਦੀ ਕਿਤਾਬ ਵਿੱਚ ਦਰਜ ਕੀਤਾ ਗਿਆ ਸੀ।

Esther 2:23 (UKJV) And when inquisition was made of the matter, it was found out; therefore they were both hanged on a tree: and it was written in the book of the chronicles before the king.

21ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਸ਼ਾਹੀ ਫਾਟਕ ਉੱਤੇ ਬੈਠਦਾ ਹੁੰਦਾ ਸੀ, ਤਾਂ ਰਾਜਾ ਦੇ ਅਧਿਕਾਰੀਆਂ ਵਿੱਚੋਂ ਜਿਹੜੇ ਦਰਬਾਨ ਵੀ ਸਨ, ਬਿਗਥਾਨ ਅਤੇ ਤਰਸ਼ ਨਾਮਕ ਦੋ ਅਧਿਕਾਰੀਆਂ ਨੇ ਰਾਜਾ ਦੇ ਵਿਰੁੱਧ ਹੋ ਕੇ ਰਾਜਾ ਅਹਸ਼ਵੇਰੋਸ਼ ਦਾ ਕਤਲ ਕਰਨ ਦੀ ਯੋਜਨਾ ਬਣਾਈ।

22ਮਾਰਦਕਈ ਨੂੰ ਇਸ ਸਾਜ਼ਿਸ਼ ਬਾਰੇ ਪਤਾ ਲੱਗਾ ਤਾਂ ਉਸ ਨੇ ਰਾਣੀ ਏਸਤੇਰ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਮਾਰਦਕਈ ਦੀ ਤਰਫੋਂ ਏਸਤੇਰ ਨੇ ਰਾਜੇ ਨੂੰ ਸੂਚਿਤ ਕੀਤਾ।

23ਅਤੇ ਜਦੋਂ ਪੜਤਾਲ ਕੀਤੀ ਗਈ ਅਤੇ ਉਹ ਸੱਚ ਸਾਬਤ ਹੋਇਆ ਤਾਂ ਦੋਹਾਂ ਅਧਿਕਾਰੀਆਂ ਨੂੰ ਖੰਭਿਆਂ ਉੱਤੇ ਟੰਗ ਦਿੱਤਾ ਗਿਆ। ਇਹ ਸਭ ਕੁਝ ਰਾਜੇ ਦੀ ਹਾਜ਼ਰੀ ਵਿੱਚ ਇਤਿਹਾਸ ਦੀ ਕਿਤਾਬ ਵਿੱਚ ਦਰਜ ਕੀਤਾ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.