ਏਸਤੇਰ 9

ਇਹ ਦਿਨ ਹਰ ਪੀੜ੍ਹੀ ਵਿੱਚ ਹਰੇਕ ਘਰਾਣੇ ਵਿੱਚ ਅਤੇ ਹਰੇਕ ਸੂਬੇ ਵਿੱਚ ਅਤੇ ਹਰੇਕ ਸ਼ਹਿਰ ਵਿੱਚ ਯਾਦ ਰੱਖਣ ਅਤੇ ਮਨਾਉਣੇ ਚਾਹੀਦੇ ਹਨ ਅਤੇ ਪੁਰੀਮ ਦੇ ਇਹ ਦਿਨ ਯਹੂਦੀਆਂ ਦੁਆਰਾ ਮਨਾਏ ਜਾਣ ਵਿੱਚ ਕਦੇ ਵੀ ਅਸਫ਼ਲ ਨਹੀਂ ਹੋਣੇ ਚਾਹੀਦੇ ਅਤੇ ਨਾ ਹੀ ਇਹਨਾਂ ਦਿਨਾਂ ਦੀ ਯਾਦ ਉਹਨਾਂ ਦੇ ਬੱਚਿਆਂ ਵਿੱਚੋਂ ਖਤਮ ਹੋਣੀ ਚਾਹੀਦੀ ਹੈ।

Esther 9:28 (UKJV) And that these days should be remembered and kept throughout every generation, every family, every province, and every city; and that these days of Purim should not fail from among the Jews, nor the memorial of them perish from their seed.

26ਇਸ ਲਈ ਇਸ ਤਿਉਹਾਰ ਨੂੰ ਪੁਰੀਮ ਕਿਹਾ ਜਾਂਦਾ ਹੈ, ਕਿਉਂਕਿ ਇਹ ਗੁਣਾ ਪਾਉਣ ਲਈ ਪ੍ਰਾਚੀਨ ਸ਼ਬਦ ਹੈ। ਇਸ ਚਿੱਠੀ ਵਿੱਚ ਲਿਖੀਆਂ ਸਾਰੀਆਂ ਗੱਲਾਂ ਦੇ ਕਾਰਨ ਅਤੇ ਜੋ ਕੁਝ ਉਨ੍ਹਾਂ ਨੇ ਵੇਖਿਆ ਅਤੇ ਜੋ ਉਨ੍ਹਾਂ ਨਾਲ ਵਾਪਰਿਆ ਸੀ।

27ਯਹੂਦੀਆਂ ਨੇ ਵਾਅਦਾ ਕੀਤਾ ਕਿ ਉਹ ਅਤੇ ਉਨ੍ਹਾਂ ਦੇ ਬੱਚੇ ਇਨ੍ਹਾਂ ਲਿਖਤੀ ਸੰਦੇਸ਼ਾਂ ਦੇ ਅਨੁਸਾਰ ਹਰ ਸਾਲ ਇਨ੍ਹਾਂ ਦੋ ਠਹਿਰਾਏ ਦਿਨਾਂ ਤੇ ਇਹ ਤਿਉਹਾਰ ਮਨਾਉਣਗੇ।

28ਇਹ ਦਿਨ ਹਰ ਪੀੜ੍ਹੀ ਵਿੱਚ ਹਰੇਕ ਘਰਾਣੇ ਵਿੱਚ ਅਤੇ ਹਰੇਕ ਸੂਬੇ ਵਿੱਚ ਅਤੇ ਹਰੇਕ ਸ਼ਹਿਰ ਵਿੱਚ ਯਾਦ ਰੱਖਣ ਅਤੇ ਮਨਾਉਣੇ ਚਾਹੀਦੇ ਹਨ ਅਤੇ ਪੁਰੀਮ ਦੇ ਇਹ ਦਿਨ ਯਹੂਦੀਆਂ ਦੁਆਰਾ ਮਨਾਏ ਜਾਣ ਵਿੱਚ ਕਦੇ ਵੀ ਅਸਫ਼ਲ ਨਹੀਂ ਹੋਣੇ ਚਾਹੀਦੇ ਅਤੇ ਨਾ ਹੀ ਇਹਨਾਂ ਦਿਨਾਂ ਦੀ ਯਾਦ ਉਹਨਾਂ ਦੇ ਬੱਚਿਆਂ ਵਿੱਚੋਂ ਖਤਮ ਹੋਣੀ ਚਾਹੀਦੀ ਹੈ।

29ਸੋ ਅਬੀਹੇਲ ਦੀ ਧੀ ਰਾਣੀ ਏਸਤੇਰ ਨੇ ਮਾਰਦਕਈ ਯਹੂਦੀ ਦੇ ਨਾਲ ਪੂਰੀਮ ਦੇ ਵਿਖੇ ਇਸ ਦੂਜੀ ਚਿੱਠੀ ਦੀ ਪੁਸ਼ਟੀ ਕਰਨ ਲਈ ਪੂਰੇ ਅਧਿਕਾਰ ਨਾਲ ਲਿਖਿਆ।

30ਅਤੇ ਮਾਰਦਕਈ ਨੇ ਅਹਸ਼ਵੇਰੋਸ਼ ਦੇ ਰਾਜ ਦੇ 127 ਪ੍ਰਾਂਤਾਂ ਵਿੱਚ ਸਾਰੇ ਯਹੂਦੀਆਂ ਨੂੰ ਚਿੱਠੀਆਂ ਸ਼ੁਭਕਾਮਨਾਵਾਂ ਅਤੇ ਭਰੋਸੇ ਦੀਆਂ ਗੱਲਾਂ ਨਾਲ ਭੇਜੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.